ਪੜਚੋਲ ਕਰੋ

Amritsar | Corona ਦੇ ਮੱਦੇਨਜ਼ਰ ਅੰਮ੍ਰਿਤਸਰ ਪ੍ਰਸ਼ਾਸਨ Alert - ਪੰਜਾਬ ਸਰਕਾਰ ਵਲੋਂ Advisory ਜਾਰੀ

Amritsar | Corona ਦੇ ਮੱਦੇਨਜ਼ਰ ਅੰਮ੍ਰਿਤਸਰ ਪ੍ਰਸ਼ਾਸਨ Alert - ਪੰਜਾਬ ਸਰਕਾਰ ਵਲੋਂ Advisory ਜਾਰੀ

#amritsar #corona #Punjab #coronaadvisory #abplive

ਭਾਰਤ 'ਚ ਕਰੋਨਾ ਦੇ ਨਵੇ ਵੈਰੀਅਟ ਜੈ ਐਨ 1 ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ
ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਜਾਂ ਇਕੱਠ ਚ ਜਾਣ ਸਮੇਂ ਮਾਸਕ ਪਾਉਣ ਦੀ ਸਲਾਹ ਕੀਤੀ ਗਈ ਹੈ |
ਪੰਜਾਬ ਸਰਕਾਰ ਦੀ ਐਡਵਾਇਜ਼ਰੀ ਜਾਰੀ ਹੋਣ ਤੋਂ ਬਾਅਦ ਪੰਜਾਬ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਅਲਰਟ ਹੋ ਗਏ
ਹਸਪਤਾਲਾਂ 'ਚ ਡਾਕਟਰਾਂ ਨੂੰ ਇਹਤਿਆਤਨ ਸੁਰੱਖਿਆ ਪ੍ਰਬੰਧ ਕਰਨ ਦੇ ਆਦੇਸ਼ ਕੀਤੇ ਗਏ ਹਨ
ਇਸ ਸੰਬਧੀ ਜਾਣਕਾਰੀ ਦਿੰਦਿਆ ਅੰਮ੍ਰਿਤਸਰ ਸਿਵਲ ਹਸਪਤਾਲ ਦੇ ਐਸ ਐਮ ਉ ਡਾ ਮਦਨ ਮੋਹਨ ਨੇ ਦੱਸਿਆ ਹੈ ਕਿ ਲੋਕਾਂ ਨੂੰ ਕੋਰੋਨਾ ਵੇਰੀਅੰਟ ਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ |ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਕਿਸੇ ਵੀ ਮਰੀਜ਼ ਨੂੰ ਇਸਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ
ਤਾਂ ਜੋ ਸਮਾਂ ਰਹਿੰਦੇ ਬਚਾਅ ਕੀਤਾ ਜਾ ਸਕੇ | ਹਾਲਾਤ ਨੂੰ ਵੇਖਦਿਆਂ ਸਿਵਲ ਹਸਪਤਾਲ ਅੰਮ੍ਰਿਤਸਰ ਚ ਸਿਹਤ ਸੇਵਾਵਾਂ ਦੇ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Political News: ਸਿਆਸਤ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼! ਇਸ ਸੀਨੀਅਰ ਆਗੂ ਨੂੰ ਕੈਬਨਿਟ 'ਚ ਮਿਲੇਗੀ ਜਗ੍ਹਾ? ਜਾਣੋ ਕੌਣ...
ਸਿਆਸਤ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼! ਇਸ ਸੀਨੀਅਰ ਆਗੂ ਨੂੰ ਕੈਬਨਿਟ 'ਚ ਮਿਲੇਗੀ ਜਗ੍ਹਾ? ਜਾਣੋ ਕੌਣ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਨੂੰ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ, AICC ਵੱਲੋਂ ਨੋਟੀਫਿਕੇਸ਼ਨ ਜਾਰੀ...
ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਨੂੰ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ, AICC ਵੱਲੋਂ ਨੋਟੀਫਿਕੇਸ਼ਨ ਜਾਰੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
Embed widget