Amritsar News | ਰੂਸ - ਯੂਕਰੇਨ ਜੰਗ ਵਿੱਚ ਅੰਮ੍ਰਿਤਸਰ ਦੇ ਤੇਜਪਾਲ ਦੀ ਮੌਤ
Continues below advertisement
Amritsar News | ਰੂਸ - ਯੂਕਰੇਨ ਜੰਗ ਵਿੱਚ ਅੰਮ੍ਰਿਤਸਰ ਦੇ ਤੇਜਪਾਲ ਦੀ ਮੌਤ
ਰੂਸ - ਯੂਕਰੇਨ ਜੰਗ ਵਿੱਚ ਅੰਮ੍ਰਿਤਸਰ ਦੇ ਤੇਜਪਾਲ ਸਣੇ ਦੋ ਭਾਰਤੀ ਮਾਰੇ ਗਏ | ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਤੇ ਰੂਸ ਸਰਕਾਰ ਨੂੰ ਕਿਹਾ ਹੈ ਕਿ ਮਰਹੂਮ ਭਾਰਤੀ ਨਾਗਰਿਕਾਂ ਦੀਆਂ ਲਾਸ਼ਾਂ ਵਾਪਸ ਕੀਤੀਆਂ ਜਾਣ। ਉਥੇ ਹੀ ਤੇਜਪਾਲ ਦੀ ਮੌਤ ਦੀ ਖ਼ਬਰ ਜਿਵੇਂ ਹੀ ਘਰ ਪਹੁੰਚੀ ਤਾਂ ਮਾਤਮ ਪਸਰ ਗਿਆ |
ਪਰਿਵਾਰ ਮੁਤਾਬਕ ਭਾਰਤੀ ਫ਼ੌਜ ਚ ਭਰਤੀ ਹੋਣ ਤੋਂ ਅਸਫਲ ਹੋਣ ਤੋਂ ਬਾਅਦ ਤੇਜਪਾਲ ਪਹਿਲਾਂ ਥਾਈਲੈਂਡ ਤੇ ਫ਼ਿਰ ਰੂਸ ਚਲਾ ਗਿਆ ਸੀ |
ਜਿਥੇ ਜਨਵਰੀ ਚ ਉਹ ਰੂਸੀ ਫ਼ੌਜ ਚ ਭਰਤੀ ਹੋ ਗਿਆ |ਤੇਜਪਾਲ ਦੀ ਉਮਰ ਕਰੀਬ 30 ਸਾਲ ਸੀ
ਤੇ ਉਹ ਆਪਣੇ ਪਿੱਛੇ 2 ਬੱਚੇ ਪਤਨੀ ਛੱਡ ਗਿਆ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement