ਅੰਮ੍ਰਿਤਸਰ ਤੜਕਸਾਰ ਹੀ ਘਰ 'ਚ ਵੜ ਕੇ ਕਰੋੜਾਂ ਰੁਪਏ ਅਤੇ ਸੋਨਾ ਲੁੱਟੇ
Download ABP Live App and Watch All Latest Videos
View In Appਅੰਮ੍ਰਿਤਸਰ ਤੜਕਸਾਰ ਹੀ ਘਰ 'ਚ ਵੜ ਕੇ ਕਰੋੜਾਂ ਰੁਪਏ ਅਤੇ ਸੋਨਾ ਲੁੱਟੇ
Amritsar
ਅੰਮ੍ਰਿਤਸਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਆਏ ਦਿਨ ਲੁੱਟ ਖੋਹ ਦੀ ਘਟਨਾ ਸਾਹਮਣੇ ਆ ਰਹੀ ਹਨ। ਅੰਮ੍ਰਿਤਸਰ ਦੇ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਵੱਧ ਤੋਂ ਬੱਤਰ ਬਣੀ ਹੋਈ ਹੈ। ਲਗਾਤਾਰ ਕਤਲੋ ਗੈਰਤ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਜਿਸ ਦੇ ਚਲਦੇ ਅੱਜ ਸਵੇਰੇ ਤੜਕਸਾਰ ਸਾਡੇਚ ਵਜੇ ਦੇ ਕਰੀਬ ਕੋਰਟ ਰੋਡ ਤੇ ਇੱਕ ਵਪਾਰੀ ਦੇ ਘਰ ਚਾਰ ਨਕਾਬ ਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਅੰਮ੍ਰਿਤਸਰ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਆਏ ਦਿਨ ਲੁੱਟ ਖੋਹ ਦੀ ਘਟਨਾ ਸਾਹਮਣੇ ਆ ਰਹੀ ਹਨ। ਅੰਮ੍ਰਿਤਸਰ ਦੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵੱਧ ਤੋਂ ਬੱਤਰ ਬਣੀ ਹੋਈ ਹੈ। ਲਗਾਤਾਰ ਕਤਲੋ ਗੈਰਤ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਜਿਸ ਦੇ ਚਲਦੇ ਅੱਜ ਸਵੇਰੇ ਤੜਕਸਾਰ ਸਾਡੇਚ ਵਜੇ ਦੇ ਕਰੀਬ ਕੋਰਟ ਰੋਡ ਤੇ ਇੱਕ ਵਪਾਰੀ ਦੇ ਘਰ ਚਾਰ ਨਕਾਬ ਪੋਸ਼ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।