Amritsar Child Kipnapping । ਮਤਰੇਈ ਮਾਂ ਹੀ ਨਿਕਲੀ 7 ਸਾਲਾਂ ਮਾਸੂਮ ਦੀ ਕਾਤਲ

Continues below advertisement

Amritsar Child Kipnapping । ਮਤਰੇਈ ਮਾਂ ਹੀ ਨਿਕਲੀ 7 ਸਾਲਾਂ ਮਾਸੂਮ ਦੀ ਕਾਤਲ

Amritsar News: ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ 7 ਸਾਲ ਦੀ ਮਾਸੂਮ ਬੱਚੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਅਭਿਰੋਜ ਜੋਤ ਕੌਰ ਵਜੋਂ ਹੋਈ ਹੈ। ਦੇਰ ਰਾਤ ਤੱਕ ਜਦੋਂ ਲੜਕੀ ਘਰ ਨਾ ਪਰਤੀ ਤਾਂ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਸਵੇਰ ਤੋਂ ਹੀ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Continues below advertisement

JOIN US ON

Telegram