ਪੜਚੋਲ ਕਰੋ
Advertisement
Operation Blue Star ਦੀ ਬਰਸੀ ਮੌਕੇ Amritsar ਮੁਕੰਮਲ ਬੰਦ | Dal Khalsa ਦੀ ਕਾਲ ਦਾ ਅਸਰ
Operation Blue Star Anniversary: ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਸਬੰਧੀ ਅੱਜ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਸ਼ਹਿਰ ਨੂੰ ਬੰਦ ਕਰਨ ਦੀ ਦਿੱਤੀ ਕਾਲ ਦਾ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਤੇ ਬਾਜ਼ਾਰ ਬੰਦ ਰਹੇ। ਪੁਲਿਸ ਵੱਲੋਂ ਵੀ ਅੱਜ ਜਗ੍ਹਾ ਜਗ੍ਹਾ 'ਤੇ ਨਾਕੇਬੰਦੀ ਕੀਤੀ ਗਈ ਤੇ ਬੰਦ ਦੇ ਮੱਦੇਨਜਰ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ।
ਬੰਦ ਨੂੰ ਸਫਲ ਬਣਾਉਣ ਲਈ ਦਲ ਖਾਲਸਾ ਵੱਲੋਂ ਪਿਛਲੇ ਇੱਕ ਹਫਤੇ ਤੋਂ ਸ਼ਹਿਰ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਸੀ। ਸ਼ਹਿਰ ਵਾਸੀਆਂ ਨੂੰ ਬੰਦ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਜਿਸ ਦਾ ਅੱਜ ਸ਼ਹਿਰ 'ਚ ਪੂਰਾ ਅਸਰ ਦੇਖਣ ਨੂੰ ਮਿਲਿਆ।
ਪੰਜਾਬ
ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ
View More
Advertisement
ਟਾਪ ਹੈਡਲਾਈਨ
ਧਰਮ
ਦੇਸ਼
ਲਾਈਫਸਟਾਈਲ
ਕਾਰੋਬਾਰ
Advertisement
Advertisement
ਟ੍ਰੈਂਡਿੰਗ ਟੌਪਿਕ
Advertisement