ਪੜਚੋਲ ਕਰੋ

Amritsar News | ਸ਼ਾਤਿਰ ਮੀਆਂ-ਬੀਬੀ ਨੇ ਘਰ ਹੀ ਛਾਪੇ 30 ਲੱਖ ਰੁਪਏ, ਕਾਬੂ

Amritsar News | ਸ਼ਾਤਿਰ ਮੀਆਂ-ਬੀਬੀ ਨੇ ਘਰ ਹੀ ਛਾਪੇ 30 ਲੱਖ ਰੁਪਏ, ਕਾਬੂ 

#Crime #amritsar #Punjabnews #abplive

ਬਟਾਲਾ ਪੁਲਿਸ ਨੇ 27 ਲੱਖ ਦੀ ਜਾਅਲੀ ਭਾਰਤੀ ਕਰੰਸੀ ਦੇ ਨਾਲ ਇਸ ਜੋੜੇ ਨੂੰ ਕਾਬੂ ਕੀਤਾ |
ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੀ ਕਾਰ ਵੀ ਕਬਜ਼ੇ ਚ ਲੈ ਲਈ ਹੈ। 
ਪੁਲਿਸ ਨੇ ਇਹ ਗਿਰਫਤਾਰੀ ਪਿੰਡ ਸੈਦ ਮੁਬਾਰਕ ਨੇੜੇ ਨਾਕੇ ਦੌਰਾਨ ਕੀਤੀ 
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਅਸ਼ਵਨੀ ਗੋਟਿਆਲ ਨੇ ਦੱਸਿਆ 
ਕਿ ਨਾਕੇ ਤੇ ਇੱਕ ਕਾਰ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ 
ਉਸ ਵਿੱਚੋਂ 27 ਲੱਖ ਦੀ ਜਾਅਲੀ ਕਰੰਸੀ ਬਰਾਮਦ ਹੋਈ |
ਪੁਲਿਸ ਨੇ ਤੁਰੰਤ ਹੀ ਕਾਰ ਸਵਾਰ ਮੁਲਜਮਾਂ ਨੂੰ ਕਾਬੂ ਕਰ ਲਿਆ 
ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਅਤੇ ਉਸਦੀ ਪਤਨੀ ਗੁਰਇੰਦਰ ਕੌਰ ਵਾਸੀ ਜਿਲਾ ਅੰਮ੍ਰਿਤਸਰ ਵਜੋਂ ਹੋਈ ਹੈ 
ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਘਰ ਅੰਮ੍ਰਿਤਸਰ ਵੀ ਜਾਂਚ ਕੀਤੀ 
ਜਿਥੋਂ ਤਿੰਨ ਲੱਖ ਰੁਪੈ ਦੇ ਹੋਰ ਜਾਅਲੀ ਨੋਟ ,ਜਾਅਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ, ਪੇਪਰ ਆਦਿ ਸਾਮਾਨ 
ਜਬਤ ਕੀਤਾ ਗਿਆ | ਪੁਲਿਸ ਮੁਤਾਬਕ ਮੁਲਜ਼ਮ ਪਤੀ ਪਤਨੀ 
ਘਰ ਹੀ ਨਕਲੀ ਨ ਛਾਪ ਕੇ ਹਿਮਾਚਲ ਪ੍ਰਦੇਸ਼ ਇਸਦੀ ਡਿਲੀਵਰੀ ਕਰਨ ਜਾ ਰਹੇ ਸਨ |
ਮੁਲਜ਼ਮ  ਸੁਖਬੀਰ ਸਿੰਘ ਕੋਆਪਰੇਟਿਵ ਬੈਂਕ ਚ ਨੌਕਰੀ ਕਰਦਾ ਸੀ 
ਅਤੇ ਉਥੇ ਵੀ ਕਰੋੜਾ ਦਾ ਘਪਲਾ ਕਰਨ ਦੇ ਦੋਸ਼ ਚ ਉਸ ਦੀ ਗਿਰਫਤਾਰੀ ਹੋਈ ਸੀ |
ਜਿਸ ਤੋਂ ਬਾਅਦ ਜੇਲ ਚ ਹੀ ਉਸਨੂੰ ਇਕ ਸਾਥੀ ਮਿਲਿਆ ਜਿਸ ਨਾਲ ਮਿਲ ਕੇ ਉਸ ਨੇ ਇਹ ਫ਼ਰਜੀ ਨੋਟ 
ਤਿਆਰ ਕਰਨ ਦਾ ਧੰਦਾ ਸ਼ੁਰੂ ਕੀਤਾ ਸੀ |
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
 Sri Muktsar Sahib News : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ 'ਤੇ ਚੜ੍ਹਿਆ ਵਿਅਕਤੀ , ਜਮਾਈ ਦੀ ਹੋ ਚੁੱਕੀ ਹੈ ਮੌਤ ,ਜਾਣੋ ਪੂਰਾ ਮਾਮਲਾ 
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Punjab Kabaddi Player Death : ਨਾਮਵਰ ਕਬੱਡੀ ਖਿਡਾਰੀ ਦੀ ਰਜਵਾਹੇ ’ਚੋਂ ਮਿਲੀ ਲਾਸ਼, ਪਿੰਡ 'ਚ ਛਾਇਆ ਮਾਤਮ
Monsoon ਨੂੰ ਕਮਜ਼ੋਰ ਕਰ ਸਕਦਾ ਅਲ-ਨੀਨੋ, ਜਾਣੋ ਕਿਹੜੀਆਂ ਫ਼ਸਲਾਂ 'ਤੇ ਪਵੇਗਾ ਸਭ ਤੋਂ ਵੱਧ ਅਸਰ?
Monsoon ਨੂੰ ਕਮਜ਼ੋਰ ਕਰ ਸਕਦਾ ਅਲ-ਨੀਨੋ, ਜਾਣੋ ਕਿਹੜੀਆਂ ਫ਼ਸਲਾਂ 'ਤੇ ਪਵੇਗਾ ਸਭ ਤੋਂ ਵੱਧ ਅਸਰ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget