ਪੜਚੋਲ ਕਰੋ

Amritsar Farmer Vs Administration | ਮੁੜ ਕਿਸਾਨ ਦੀ ਜ਼ਮੀਨ 'ਤੇ ਕਬਜ਼ਾ ਕਰਨ ਪਹੁੰਚਿਆ ਪ੍ਰਸ਼ਾਸਨ, ਮਾਹੌਲ ਗਰਮਾਇਆ

Amritsar Farmer Vs Administration | ਮੁੜ ਕਿਸਾਨ ਦੀ ਜ਼ਮੀਨ 'ਤੇ ਕਬਜ਼ਾ ਕਰਨ ਪਹੁੰਚਿਆ ਪ੍ਰਸ਼ਾਸਨ, ਮਾਹੌਲ ਗਰਮਾਇਆ 

ਅੰਮ੍ਰਿਤਸਰ ਦੇ ਪਿੰਡ ਪੰਡੋਰੀ ਚ ਅੱਜ ਇਕ ਵਾਰ ਫਿਰ ਤੋਂ ਕਿਸਾਨ ਤੇ ਪ੍ਰਸ਼ਾਸਨ ਆਹਮੋ ਸਾਹਮਣੇ ਨਜ਼ਰ ਆਇਆ 
ਤੇ ਮਾਹੌਲ ਚ ਤਲਖੀ ਮਹਿਸੂਸ ਕੀਤੀ ਗਈ |
ਮਸਲਾ NHAI ਦੇ ਪ੍ਰੋਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦਾ ਹੈ |
ਅੱਜ ਪ੍ਰਸ਼ਾਸਨਿਕ ਅਧਿਕਾਰੀ ਪੁਲਿਸ ਫੋਰਸ ਦੇ ਨਾਲ ਇਕ ਵਾਰ ਫਿਰ ਤੋਂ 
ਨੈਸ਼ਨਲ ਹਾਈਵੇ ਜਮੀਨਾਂ ਤੇ ਕਬਜ਼ਾ ਲੈਣ ਦੇ ਲਈ 
ਪਿੰਡ ਪੰਡੋਰੀ ਪੁੱਜੇ | ਲੇਕਿਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਮੁੜਨਾ ਪਿਆ |
ਕਿਓਂਕਿ ਇਸਦੀ ਭਿਣਕ ਲਗਦਿਆਂ ਕਿਸਾਨ ਜਥੇਬੰਦੀਆਂ ਤੇ ਸਥਾਨਕ ਲੋਕ ਮੌਕੇ ਤੇ ਇਕੱਠੇ ਹੋ ਗਏ 
ਜਿਨ੍ਹਾਂ ਵਲੋਂ ਨਾਅਰੇਬਾਜ਼ੀ ਤੇ ਵਿਰੋਧ ਕੀਤਾ ਗਿਆ | ਮਸਲਾ ਗਰਮਾਉਂਦਾ ਵੇਖ ਅਧਿਕਾਰੀ ਵਾਪਸ ਪਰਤ ਗਏ |
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਪਹਿਲਾਂ ਉਨ੍ਹਾਂ ਦੀ ਜ਼ਮੀਨਾਂ ਦਾ ਬਣਦਾ ਵਾਜ਼ਬ ਰੇਟ ਤੈਅ ਕਰਕੇ ਉਨ੍ਹਾਂ ਦੇ ਖ਼ਾਤੇ ਚ ਪਾਵੇ 
ਪੈਸੇ ਪਾਵੇ ਤਦ ਹੀ ਕਬਜ਼ਾ ਦਿੱਤਾ ਜਾਵੇਗਾ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget