ਪੜਚੋਲ ਕਰੋ

Amritsar News : ਸ਼ਰਾਰਤੀ ਅਨਸਰਾਂ ਨੇ ਪ੍ਰਵਾਸੀ ਮਜ਼ਦੂਰਾਂ ਦੇ ਖੋਖਿਆਂ ਨੂੰ ਲਗਾਈ ਅੱਗ

Amritsar News : ਸ਼ਰਾਰਤੀ ਅਨਸਰਾਂ ਨੇ ਪ੍ਰਵਾਸੀ ਮਜ਼ਦੂਰਾਂ ਦੇ ਖੋਖਿਆਂ ਨੂੰ ਲਗਾਈ ਅੱਗ

#Crime #Fire #abplive #MP #Gurjitaujla

ਅੰਮ੍ਰਿਤਸਰ ਸ਼ਹਿਰ ਦੇ ਗੁਮਟਾਲਾ ਚੌਕ ਤੋਂ ਰਾਜਾਸਾਂਸੀ ਨੂੰ ਜਾਂਦੀ ਸੜਕ 'ਤੇ ਸਿਗਰਟ ਤੇ ਤੰਬਾਕੂ ਪਾਨ ਦੇ ਖੋਖਿਆਂ ਨੂੰ ਕਿਸੇ ਨੇ ਅੱਗ ਲਗਾ ਦਿੱਤੀ।
ਅੱਗ ਲਗਾਉਣ ਵਾਲੇ ਨੌਜਵਾਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਸਕਿਆ
ਦੁਕਾਨਦਾਰਾਂ ਦਾ ਕਹਿਣਾ ਹੈ ਕਿ ਰਾਤ ਉਹ ਆਪਣੀਆਂ ਦੁਕਾਨਾਂ ਬੰਦ ਕਰਕੇ ਗਏ ਸਨ
ਤਾਂ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨਾਂ ਨੂੰ ਕਿਸੇ ਨੇ ਅੱਗ ਲਾ ਦਿੱਤੀ ਹੈ।
ਪੀੜਤਾਂ ਨੇ ਕਿਹਾ ਕਿ ਉਨ੍ਹਾਂ ਨੇ ਮੌਕੇ 'ਤੇ ਆ ਕੇ ਦੇਖਿਆ ਕਿ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਉਨ੍ਹਾਂ ਦਾ ਇਹ ਨੁਕਸਾਨ ਕੀਤਾ ਗਿਆ |
bytes
ਉਥੇ ਹੀ ਘਟਨਾ ਦਾ ਪਤਾ ਲੱਗਣ ਤੇ ਸਾਂਸਦ ਗੁਰਜੀਤ ਔਜਲਾ ਨੇ ਪ੍ਰਵਾਸੀਆਂ ਨਾਲ ਹੋਈ ਇਸ ਘਟਨਾ ਤੇ ਹਮਦਰਦੀ ਪ੍ਰਗਟਾਈ |
bytes
ਉਥੇ ਹੀ ਸ਼ਿਕਾਇਤ ਮਿਲਣ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
Social Media Handles: YouTube:    / abpsanjha   Facebook:   / abpsanjha   Twitter:   / abpsanjha  
Whatsapp Channle abpsanjha
 
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
 
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Punjab News: ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਵਪੂਰਨ, ਹੁਣ ਚਰਚਾ 'ਚ ਆਇਆ ਪੁਰਾਣਾ ਮਾਮਲਾ, ਮੂੰਹ ਕਾਲਾ ਕਰਕੇ ਪਹਿਨਾਇਆ ਸੀ ਜੁੱਤੀਆਂ ਦਾ ਹਾਰ, ਫਿਰ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ABP Sanjha Top 10, 13 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 13 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Embed widget