ਪੜਚੋਲ ਕਰੋ

Amritsar Lok Sabha Seat | ਕੌਣ ਹਨ S. Taranjit Singh sandhu - BJP ਨੇ ਅਮਰੀਕਾ ਤੋਂ ਸਿੱਧਾ ਅੰਬਰਸਰ ਲਿਆਉਂਦਾ ਬੰਦਾ!!!

Amritsar Lok Sabha Seat | ਕੌਣ ਹਨ S. Taranjit Singh sandhu - BJP ਨੇ ਅਮਰੀਕਾ ਤੋਂ ਸਿੱਧਾ ਅੰਬਰਸਰ ਲਿਆਉਂਦਾ ਬੰਦਾ!!!

#Punjab #Politics #BJP #Taranjitsinghsandhu #amritsar #Loksabhaelection #abplive

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਤਰਨਜੀਤ ਸਿੰਘ ਸੰਧੂ ਹੁਣ ਸਿਆਸਤ ਵਿੱਚ ਹੱਥ ਅਜ਼ਮਾ ਰਹੇ ਹਨ
10 ਮਾਰਚ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸੰਧੂ ਨੂੰ 30 ਮਾਰਚ ਨੂੰ ਭਾਜਪਾ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ
ਤੋਂ ਉਮੀਦਵਾਰ ਐਲਾਨ ਦਿੱਤਾ ਗਿਆ | ਹੁਣ ਸੰਧੂ ਅੰਬਰਸਰ ਦੇ ਲੋਕਾਂ ਚ ਵਿਚਰ ਰਹੇ ਹਨ
ਮੁਲਾਕਾਤਾਂ ਕਰ ਰਹੇ ਨੇ ਸਿਆਸੀ ਨਬਜ਼ ਸਮਝਣ ਤੇ ਫੜ੍ਹਨ ਦੀ ਕੋਸ਼ਿਸ਼ ਕਰ ਰਹੇ |
ਜੱਦੀ ਹਲਕਾ ਹੋਣ ਦੇ ਬਾਵਜ਼ੂਦ ਅੱਜ ਸਿਆਸੀ ਵਿਰੋਧੀ ਸੰਧੂ ਨੂੰ ਪੈਰਾਸ਼ੂਟ ਉਮੀਦਵਾਰ ਕਹਿ ਰਹੇ ਹਨ
ਲੇਕਿਨ ਅੰਮ੍ਰਿਤਸਰ ਨਾਲ ਉਨ੍ਹਾਂ ਦਾ ਸਬੰਧ ਪੁਸ਼ਤੈਨੀ ਤੇ ਡੂੰਘਾ ਹੈ।

ਤਰਨਜੀਤ ਸਿੰਘ SGPC ਦੇ ਸੰਸਥਾਪਕ ਮੈਂਬਰ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੋਢੀ ਉਪ ਕੁਲਪਤੀ ਬਿਸ਼ਨ ਸਿੰਘ ਸਮੁੰਦਰੀ ਦੇ ਪੁੱਤਰ
ਭਾਰਤੀ ਵਿਦੇਸ਼ ਮੰਤਰਾਲੇ ਚ 36 ਸਾਲ ਸੇਵਾ ਕੀਤੀ |
ਸੰਧੂ ਇੱਕ ਸੇਵਾਮੁਕਤ ਭਾਰਤੀ ਡਿਪਲੋਮੈਟ
ਸਿਵਲ ਪ੍ਰੀਖਿਆ ਪਾਸ ਕਰਨ ਤੋਂ ਬਾਅਦ 1988 ਵਿੱਚ ਭਾਰਤੀ ਵਿਦੇਸ਼ ਸੇਵਾ ਵਿੱਚ ਸ਼ਾਮਲ ਹੋਏ
ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਤੇ ਸੰਯੁਕਤ ਰਾਜ ਵਿੱਚ ਭਾਰਤ ਦੇ 28ਵੇਂ ਰਾਜਦੂਤ ਵਜੋਂ ਕੰਮ ਕੀਤਾ
ਯੂਕਰੇਨ ਵਿੱਚ ਭਾਰਤੀ ਦੂਤਾਵਾਸ ਖੋਲ੍ਹਣ ਦਾ ਕੰਮ ਵੀ ਕਰਵਾਇਆ
ਉਥੋਂ ਦੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਵਿੰਗ ਦੇ ਮੁਖੀ ਵਜੋਂ ਵੀ ਸੇਵਾ ਕੀਤੀ।
ਵਾਸ਼ਿੰਗਟਨ ਵਿੱਚ ਰਾਜ ਦੇ ਪਹਿਲੇ ਸਕੱਤਰ
ਫਰੈਂਕਫਰਟ ਵਿੱਚ ਭਾਰਤ ਦੇ ਕੌਂਸਲ ਜਨਰਲ
ਵਾਸ਼ਿੰਗਟਨ ਡੀਸੀ ਵਿੱਚ ਭਾਰਤੀ ਦੂਤਾਵਾਸ ਵਿੱਚ ਮਿਸ਼ਨ ਦੇ ਡਿਪਟੀ ਚੀਫ਼

ਅਮਰੀਕੀ ਕਾਂਗਰਸ ਨਾਲ ਚੰਗੇ ਸਬੰਧਾਂ ਲਈ ਜ਼ਿੰਮੇਵਾਰ ਵਿਅਕਤੀ ਵਜੋਂ ਜਾਣੇ ਜਾਂਦੇ ਹਨ।
1 ਫਰਵਰੀ 2024 ਨੂੰ ਰਿਟਾਇਰ ਹੋਣ ਤੋਂ ਬਾਅਦ ਉਹ ਸਿਆਸੀ ਜਮਾਤ ਚ ਦਾਖਲ ਹੋ ਗਏ
ਸੰਧੂ ਮੁਤਾਬਕ ਉਹ ਪ੍ਰਧਾਨ ਮੰਤਰੀ ਦੀ ਪ੍ਰੇਰਨਾ ਸਦਕਾ ਹੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਹੁਣ ਚੋਣਾਂ ਲਈ ਉਮੀਦਵਾਰ ਬਣਕੇ ਅੰਮ੍ਰਿਤਸਰ ਆਏ ਹਨ | ਆਪਣੇ ਆਪ ਨੂੰ ਪੜ੍ਹਿਆ ਲਿਖਿਆ
ਵਿਜਨਰੀ ਤੇ ਤਜ਼ਰਬੇਕਾਰ ਉਮੀਦਵਾਰ ਆਖਦੇ ਹੋਏ ਹੁਣ ਸੰਧੂ ਅੰਬਰਸਰੀਆਂ ਕੋਲੋਂ ਸਿਆਸਤ
ਚ ਸੇਵਾ ਦਾ ਮੌਕਾ ਮੰਗ ਰਹੇ ਹਨ | ਵੇਖਣਾ ਹੋਵੇਗਾ ਕਿ ਹੁਣ ਅੰਮ੍ਰਿਤਸਰ ਦੇ ਲੋਕ ਸੰਧੂ ਤੇ ਯਕੀਨ ਕਰਦੇ ਹਨ
ਜਾਂ ਨਹੀਂ | ਨਤੀਜੇ 4 ਜੂਨ ਨੂੰ ਸਭ ਦੇ ਸਾਹਮਣੇ ਹੋਣਗੇ |

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Shakun Shastra : 2 ਛਿਪਕਲੀਆਂ ਦੀ ਲੜਾਈ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਸ਼ਕੁਨ ਸ਼ਾਸਤਰ 'ਚ ਦੱਸਿਆ ਗਿਆ ਹੈ ਇਸਦਾ ਅਰਥ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget