Amritsar News: ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮ ਵੱਲੋਂ ਖੁਦਕੁਸ਼ੀ

Amritsar News: ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

JOIN US ON

Telegram
Sponsored Links by Taboola