ਪੜਚੋਲ ਕਰੋ
Amritsar News । ਨਾ'ਪਾਕਿ ਇਰਾਦੇ ਜਾਰੀ, BSF ਪੈ ਰਹੀ ਭਾਰੀ
Amritsar News : ਭਾਰਤ-ਪਾਕਿਸਤਾਨ ਸਰਹੱਦ ਉਤੇ ਬੀਤੀ ਰਾਤ ਮੁੜ ਡਰੋਨ ਦੀ ਹਲਚਲ ਨਜ਼ਰ ਆਈ ਹੈ। ਇਸ ਮਗਰੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਸੀਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਪਿਛੋਂ ਤਲਾਸ਼ੀ ਮੁਹਿੰਮ ਦੌਰਾਨ ਤਾਰੋਂ ਪਾਰ ਭਾਰਤੀ ਸਰਹੱਦ ਵਿਚੋਂ ਡਰੋਨ ਬਰਾਮਦ ਹੋਇਆ ਹੈ। ਬੀਐਸਐਫ ਦੇ ਜਵਾਨਾਂ ਵੱਲੋਂ ਵੱਡੇ ਪੱਧਰ ਉਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਹੋਰ ਵੇਖੋ























