Amritsar News । ਨਾ'ਪਾਕਿ ਇਰਾਦੇ ਜਾਰੀ, BSF ਪੈ ਰਹੀ ਭਾਰੀ
ਏਬੀਪੀ ਸਾਂਝਾ
Updated at:
29 Nov 2022 08:54 PM (IST)
Download ABP Live App and Watch All Latest Videos
View In AppAmritsar News : ਭਾਰਤ-ਪਾਕਿਸਤਾਨ ਸਰਹੱਦ ਉਤੇ ਬੀਤੀ ਰਾਤ ਮੁੜ ਡਰੋਨ ਦੀ ਹਲਚਲ ਨਜ਼ਰ ਆਈ ਹੈ। ਇਸ ਮਗਰੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਸੀਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਪਿਛੋਂ ਤਲਾਸ਼ੀ ਮੁਹਿੰਮ ਦੌਰਾਨ ਤਾਰੋਂ ਪਾਰ ਭਾਰਤੀ ਸਰਹੱਦ ਵਿਚੋਂ ਡਰੋਨ ਬਰਾਮਦ ਹੋਇਆ ਹੈ। ਬੀਐਸਐਫ ਦੇ ਜਵਾਨਾਂ ਵੱਲੋਂ ਵੱਡੇ ਪੱਧਰ ਉਤੇ ਤਲਾਸ਼ੀ ਮੁਹਿੰਮ ਜਾਰੀ ਹੈ।