Amritsar News । ਡਰੋਨ ਡਰਾਮਾ ਜਾਰੀ, BSF ਦੁਸ਼ਮਣਾਂ 'ਤੇ ਭਾਰੀ

Continues below advertisement
Amritsar News : ਭਾਰਤ-ਪਾਕਿਸਤਾਨ ਸਰਹੱਦ ਉਤੇ ਬੀਤੀ ਰਾਤ ਮੁੜ ਡਰੋਨ ਦੀ ਹਲਚਲ ਨਜ਼ਰ ਆਈ ਹੈ। ਇਸ ਮਗਰੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਸੀਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਪਿਛੋਂ ਤਲਾਸ਼ੀ ਮੁਹਿੰਮ ਦੌਰਾਨ ਤਾਰੋਂ ਪਾਰ ਭਾਰਤੀ ਸਰਹੱਦ ਵਿਚੋਂ ਡਰੋਨ ਬਰਾਮਦ ਹੋਇਆ ਹੈ। ਬੀਐਸਐਫ ਦੇ ਜਵਾਨਾਂ ਵੱਲੋਂ ਵੱਡੇ ਪੱਧਰ ਉਤੇ ਤਲਾਸ਼ੀ ਮੁਹਿੰਮ ਜਾਰੀ ਹੈ।
Continues below advertisement

JOIN US ON

Telegram