![ABP Premium](https://cdn.abplive.com/imagebank/Premium-ad-Icon.png)
Amritsar Police | ਡਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਮੰਗਵਾ ਰਹੇ ਸੀ ਹੈਰੋਇਨ -ਅੰਮ੍ਰਿਤਸਰ ਪੁਲਿਸ ਨੇ ਕਾਬੂ ਕੀਤੇ 3 ਤਸਕਰ
Amritsar Police | ਡਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਮੰਗਵਾ ਰਹੇ ਸੀ ਹੈਰੋਇਨ -ਅੰਮ੍ਰਿਤਸਰ ਪੁਲਿਸ ਨੇ ਕਾਬੂ ਕੀਤੇ 3 ਤਸਕਰ
ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ |
ਜਿਸ ਅਧੀਨ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ |
ਜਿਨ੍ਹਾਂ ਕੋਲੋਂ 9.2 ਕਿਲੋਗ੍ਰਾਮ ਹੈਰੋਇਨ, 95 ਹਜ਼ਾਰ ਰੁਪਏ ਡਰੱਗ ਮਨੀ, 2 ਵਾਹਨ ਬਰਾਮਦ ਹੋਏ ਹਨ
ਕਾਬੂ ਕੀਤੇ ਗਏ ਨਸ਼ਾ ਤਸਕਰ ਪਾਕਿਸਤਾਨ ਤੋਂ ਡਰੋਨ ਜਰੀਏ ਮੰਗਵਾਉਂਦੇ ਸੀ ਹੈਰੋਇਨ
ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਨੇ ਖ਼ੁਲਾਸੇ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'](https://feeds.abplive.com/onecms/images/uploaded-images/2024/07/01/3f4468110fd84d33fe0ddff4c7dfdce71719773319149673_original.jpg?impolicy=abp_cdn&imwidth=470)
![Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'](https://feeds.abplive.com/onecms/images/uploaded-images/2024/06/30/10fdfe6ed328c470c88452ae64b678e71719760160335673_original.jpg?impolicy=abp_cdn&imwidth=100)
![Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ](https://feeds.abplive.com/onecms/images/uploaded-images/2024/06/30/ec7299531ce56897f16af571279b5f251719759910794673_original.jpg?impolicy=abp_cdn&imwidth=100)
![ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ](https://feeds.abplive.com/onecms/images/uploaded-images/2024/06/30/a82c1a36e37071cd9a8c11963cb96a011719757069138370_original.jpg?impolicy=abp_cdn&imwidth=100)
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)