Patiala ਦੀ ਘਟਨਾ ਤੋਂ ਬਾਅਦ ਚੌਕਸ ਹੋਈ Amritsar Police, ਕੀਤੇ ਇਹ ਖਾਸ ਪ੍ਰਬੰਧ @ABP Sanjha ​

Continues below advertisement

ਪਟਿਆਲਾ ਵਿਖੇ ਵਾਪਰੀ ਹਿੰਸਾ ਦੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੂਰੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਪੂਰੇ ਅੰਮ੍ਰਿਤਸਰ ਵਿਚ ਪੁਲਿਸ ਟੀਆਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

Continues below advertisement

JOIN US ON

Telegram