ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਤੋਂ ਫਿਰੌਤੀ ਦੀ ਮੰਗ, ਮਿਲੀ ਜਾਨੋਂ ਮਾਰਨ ਦੀਆਂ ਧਮਕੀਆਂ
Continues below advertisement
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਫਿਰੌਤੀ ਦੀ ਧਮਕੀ ਮਿਲੀ ਹੈ। ਗੈਂਗਸਟਰਾਂ ਨੇ ਓਪੀ ਸੋਨੀ ਤੋਂ ਫਿਰੌਤੀ ਵਜੋਂ 20 ਲੱਖ ਰੁਪਏ ਦੀ ਮੰਗ ਕੀਤੀ ਹੈ ਅਤੇ ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਸਾਬਕਾ ਡਿਪਟੀ ਸੀਐਮ ਓਪੀ ਸੋਨੀ ਨੇ ਛਾਉਣੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Continues below advertisement