Amritsar sarpanch Arrest | ਹੈਰੋਇਨ ਤੇ ਡਰੱਗ ਮਨੀ ਨਾਲ ਪਿੰਡ ਦਾ ਸਰਪੰਚ ਅਤੇ ਉਸਦਾ ਸਾਥੀ ਗ੍ਰਿਫ਼ਤਾਰ
Amritsar sarpanch Arrest | ਹੈਰੋਇਨ ਤੇ ਡਰੱਗ ਮਨੀ ਨਾਲ ਪਿੰਡ ਦਾ ਸਰਪੰਚ ਅਤੇ ਉਸਦਾ ਸਾਥੀ ਗ੍ਰਿਫ਼ਤਾਰ
#Crime #Amritsar #sarpanch #Punjabpolice #abplive
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋ ਮਿਲੀ ਇੱਕ ਗੁਪਤ ਸੂਚਨਾ ਤੇ ਬਟਾਲਾ-ਕਾਦੀਆ ਰੋਡ ਤੇ ਐਕਟਿਵਾ ਤੇ ਜਾ ਰਹੇ
ਦੋ ਵਿਅਕਤੀਆ ਨੂੰ ਰੋਕ ਉਹਨਾਂ ਦੀ ਤੇਲਾਸ਼ੀ ਲੈਣ ਤੇ ਉਹਨਾਂ ਕੋਲੋ ਕਰੀਬ 4 ਲੱਖ 80 ਹਜ਼ਾਰ ਰੁਪੇ ਅਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ ।
ਇਸ ਮਾਮਲੇ ਚ ਜਾਣਕਾਰੀ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੇ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ
ਕਿ ਕਾਬੂ ਕੀਤੇ ਵਿਅਕਤੀਆ ਦੀ ਪਹਿਚਾਣ ਲਵਜੀਤ ਸਿੰਘ ਜੋ ਪਿੰਡ ਗ੍ਰੰਥਗੜ੍ਹ ਦਾ ਸਰਪੰਚ ਹੈ ਅਤੇ ਇੱਕ ਉਸਦਾ ਸਾਥੀ ਸੇਵਕ ਵਜੋਂ ਹੋਈ ਹੈ
ਪੁਲਿਸ ਅਧਕਾਰੀ ਦਾ ਕਹਿਣਾ ਸੀ ਕੀ ਇਹਨਾਂ ਦਾ ਪੁਲਿਸ ਰਿਮਾਂਡ ਲੈ ਅਗਲੀ ਪੁਛਗਿੱਸ਼ ਕੀਤੀ ਜਾਵੇਗੀ ਅਤੇ ਉਮੀਦ ਹੈ ਹੋਰ ਖ਼ੁਲਾਸੇ ਹੋਣਗੇ ।



/ abpsanjha
/ abpsanjha



















