ਪੜਚੋਲ ਕਰੋ

Amritsar to Delhi Vande Bharat Express | ਅੰਮ੍ਰਿਤਸਰ ਤੋਂ ਦਿੱਲੀ ਹੁਣ ਦੂਰ ਨਹੀਂ -  ਵੰਦੇ ਭਾਰਤ ਟਰੇਨ ਦੀ ਸ਼ੁਰੂਆਤ

Amritsar to Delhi Vande Bharat Express | ਅੰਮ੍ਰਿਤਸਰ ਤੋਂ ਦਿੱਲੀ ਹੁਣ ਦੂਰ ਨਹੀਂ -  ਵੰਦੇ ਭਾਰਤ ਟਰੇਨ ਦੀ ਸ਼ੁਰੂਆਤ

#Vandebharatexpress #Amritsar #Delhi #punjab #IRCTC #abplive

ਅੰਮ੍ਰਿਤਸਰ ਤੋਂ ਦਿੱਲੀ ਹੁਣ ਦੂਰ ਨਹੀਂ 
ਜੀ ਹਾਂ ਹੁਣ ਤੁਸੀਂ ਮਹਿਜ਼ 5:45 ਘੰਟੇ ਚ ਅੰਮ੍ਰਿਤਸਰ ਤੋਂ ਦਿੱਲੀ ਪਹੁੰਚ ਜਾਇਆ ਕਰੋਂਗੇ 
ਭਾਰਤ ਸਰਕਾਰ ਨੇ ਅੰਮ੍ਰਿਤਸਰ ਤੋਂ ਦਿੱਲੀ ਰੂਟ 'ਤੇ ਵੰਦੇ ਭਾਰਤ ਟਰੇਨ ਦੀ ਸ਼ੁਰੂਆਤ ਕਰ ਦਿੱਤੀ ਹੈ 
ਅਤਿ ਆਧੁਨਿਕ ਸੇਵਾਵਾਂ ਨਾਲ ਲੈਸ  ਵੰਦੇ ਭਾਰਤ ਟਰੇਨ 'ਚ ਸਫ਼ਰ ਤਾਂ ਆਰਾਮਦਾਇਕ ਹੋਵੇਗਾ ਹੀ ਨਾਲ ਹੀ ਸਮੇਂ ਤੇ ਪੈਸੇ ਦੀ ਬੱਚਤ ਵੀ ਹੋਵੇਗੀ |
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਨਲਾਈਨ ਇਸ ਦਾ ਉਦਘਾਟਨ ਕੀਤਾ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਤੋਂ ਇਸ ਨੂੰ ਰਵਾਨਾ ਕੀਤਾ |
ਇਹ ਰੇਲ ਗੱਡੀ ਸ਼ੁਕਰਵਾਰ ਨੂੰ ਛੱਡ ਕੇ ਹਫਤੇ ਦੇ 6 ਦਿਨ ਚੱਲੇਗੀ| 1 ਜਨਵਰੀ 2024 ਤੋਂ ਆਮ ਲੋਕਾਂ ਇਸ ਚ ਸਫ਼ਰ ਕਰ ਸਕਣਗੇ  
ਅੰਮ੍ਰਿਤਸਰ ਤੋਂ ਇਸਦੀ ਰਵਾਨਗੀ ਦਾ ਸਮਾਂ ਸਵੇਰੇ 8:20 ਮਿੰਟ ਹੈ 
ਤੇ ਦੁਪਹਿਰ 2 ਵਜੇ ਦੇ ਕਰੀਬ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਪਹੁੰਚਿਆ ਕਰੇਗੀ |
ਵਾਪਸੀ ਸਮੇਂ ਇਹ ਟਰੇਨ 3:15 ਮਿੰਟ ਤੇ ਦਿੱਲੀ ਤੋਂ ਚੱਲੇਗੀ ਤੇ 8:45 ਤੇ ਅੰਮ੍ਰਿਤਸਰ ਪਹੁੰਚੇਗੀ 
ਇਸਦੀ ਰਫ਼ਤਾਰ ਕਰੀਬ 160ਕਿਮੀ ਪ੍ਰਤੀ ਘੰਟਾ ਹੈ 
ਰਾਸਤੇ ਚ ਇਹ 5 ਸਟੇਸ਼ਨਾਂ ਬਿਆਸ,ਜਲੰਧਰ ਕੈਂਟ,ਫ਼ਗਵਾੜਾ,ਲੁਧਿਆਣਾ ਤੇ ਅੰਬਾਲਾ ਕੈਂਟ 2 ਮਿੰਟ ਲਈ ਰੁਕੇਗੀ |
 ਵੰਦੇ ਭਾਰਤ ਟਰੇਨ ਦੀ ਸ਼ੁਰੂਆਤ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਸਭ ਨੂੰ ਵਧਾਈ ਦਿੱਤੀ ਤੇ PM ਮੋਦੀ ਦਾ ਧੰਨਵਾਦ ਕੀਤਾ

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਟਾਪ ਹੈਡਲਾਈਨ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  
US-Israel-Iran War News : ਟਰੰਪ ਨੇ ਈਰਾਨ ਨੂੰ ਦਿੱਤੀ ਵੱਡੀ ਧਮਕੀ ! ਮੰਗਲਵਾਰ ਨੂੰ ਈਰਾਨ 'ਚ ਇਸ ਜਗ੍ਹਾ ਹਮਲੇ ਕਰ ਸਕਦਾ ਅਮਰੀਕਾ  
 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 
 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Punjab News: ਪੰਜਾਬ 'ਚ ਵੱਡਾ ਹਾਦਸਾ, SGPC ਮੁਲਾਜ਼ਮ ਦੀ ਦਰਦਨਾਕ ਮੌਤ: ਜਾਣੋ ਕਿਵੇਂ ਵਾਪਰਿਆ ਭਾਣਾ?
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Embed widget