ਪੜਚੋਲ ਕਰੋ

Amritsar train Fire | ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਰੇਲ ਹਾਦਸਾ, ਹਾਵੜਾ ਐਕਸਪ੍ਰੈਸ ਦੇ ਡੱਬੇ ਵਿੱਚ ਲੱਗੀ ਅੱਗ

Amritsar train Fire | ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਰੇਲ ਹਾਦਸਾ, ਹਾਵੜਾ ਐਕਸਪ੍ਰੈਸ ਦੇ ਡੱਬੇ ਵਿੱਚ ਲੱਗੀ ਅੱਗ
ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਰੇਲ ਹਾਦਸਾ
ਹਾਵੜਾ ਐਕਸਪ੍ਰੈਸ ਦੇ ਇੱਕ ਡੱਬੇ ਵਿੱਚ ਲੱਗੀ ਅਚਾਨਕ ਅੱਗ
ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਹਾਵੜਾ ਐਕਸਪ੍ਰੈਸ
ਕਈ ਯਾਤਰੀਆਂ ਨੇ ਛਲਾਂਗਾਂ ਮਾਰ ਬਚਾਈ ਜਾਨ
ਵੱਡਾ ਹਾਦਸਾ ਹੋਣ ਤੋਂ ਟਲਿਆ
ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਰੇਲ ਦਿੱਲੀ ਲਈ ਰਵਾਨਾ
ਕਈ ਯਾਤਰੀ ਛੱਡ ਗਈ ਟਰੇਨ -ਲੋਕਾਂ 'ਚ ਰੇਲ ਪ੍ਰਸ਼ਾਸਨ ਪ੍ਰਤੀ ਗੁੱਸਾ

ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਵੱਡਾ ਹਾਦਸਾ ਹੋਇਆ ਹੈ |ਜਿਥੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਹਾਵੜਾ ਐਕਸਪ੍ਰੈਸ ਦੇ ਇੱਕ ਡੱਬੇ ਵਿੱਚ ਅਚਾਨਕ ਅੱਗ ਲੱਗ ਗਈ
ਇਸ ਦੌਰਾਨ ਕਈ ਯਾਤਰੀਆਂ ਨੇ ਕੜੀ ਮਸ਼ੱਕਤ ਨਾਲ ਰੇਲ ਗੱਡੀ ਤੋਂ ਛਲਾਂਗਾਂ ਮਾਰ ਆਪਣੀ ਜਾਨ ਬਚਾਈ |
ਗਨੀਮਤ ਰਹੀ ਕਿ ਇਸ ਹਾਦਸੇ ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ |
ਤੇ ਜਲਦੀ ਹੀ ਅੱਗ ਤੇ ਵੀ ਕਾਬੂ ਪਾ ਲਿਆ ਗਿਆ |
ਹਾਲਾਂਕਿ ਇਸ ਦੌਰਾਨ ਕਈ ਯਾਤਰੀਆਂ ਨੂੰ ਸੱਟਾਂ ਜ਼ਰੂਰ ਲੱਗੀਆਂ ਹਨ
ਜਾਣਕਾਰੀ ਮੁਤਾਬਕ ਹਾਦਸਾ ਸ਼ਾਮ ਸਾਡੇ ਛੇ ਵਜੇ ਦੇ ਕਰੀਬ ਵਾਪਰਿਆ |
ਯਾਤਰੀਆਂ ਵਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਰੇਲ ਦੇ ਡਰਾਈਵਰ ਵੱਲੋਂ ਅੱਗ ਤੇ ਕੰਟਰੋਲ ਕੀਤਾ ਗਿਆ
ਤੇ ਉਸ ਤੋਂ ਬਾਅਦ ਰੇਲ ਗੱਡੀ ਜੋੜਾ ਫਾਟਕ ਤੋਂ ਦਿੱਲੀ ਦੇ ਲਈ ਰਵਾਨਾ ਹੋ ਗਈ
ਪਰ ਕਈ ਯਾਤਰੀ ਅੰਮ੍ਰਿਤਸਰ ਜੋੜਾ ਫਾਟਕ ਤੇ ਹੀ ਰਹਿ ਗਏ |
ਲੋਕਾਂ ਚ ਨਾਰਾਜ਼ਗੀ ਇਸ ਗੱਲ ਦੀ ਵੀ ਹੈ ਕਿ ਹਾਦਸੇ ਤੋਂ ਬਾਅਦ ਰੇਲਵੇ ਪ੍ਰਸ਼ਾਸਨ ਦੇ ਕਿਸੇ ਵੀ
ਅਧਿਕਾਰੀ ਜਾਂ ਜੀਆਰਪੀ ਅਧਿਕਾਰੀ ਨੇ ਉਨ੍ਹਾਂ ਦੀ ਸੁੱਧ ਤੱਕ ਨਹੀਂ ਲਈ 
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget