ਪੜਚੋਲ ਕਰੋ
Advertisement
Amritsar ਦਵਾਈਆਂ ਦੀ ਫੈਕਟਰੀ 'ਚ ਹੋਇਆ ਧਮਾਕਾ, 3 ਜਖ਼ਮੀ
Amritsar ਦਵਾਈਆਂ ਦੀ ਫੈਕਟਰੀ 'ਚ ਹੋਇਆ ਧਮਾਕਾ, 3 ਜਖ਼ਮੀ
ਅੰਮ੍ਰਿਤਸਰ ਬਟਾਲਾ ਰੋਡ ਵਿਖੇ ਦਵਾਈਆਂ ਬਣਾਉਣ ਵਾਲੀ ਫੈਕਟਰੀ ਚ ਬਲਾਸਟ
ਤਿੰਨ ਲੋਕ ਹੋਏ ਜਖਮੀ
ਜ਼ਖਮੀਆਂ ਨੂੰ ਹਸਪਤਾਲ ਚ ਕਰਾਇਆ ਗਿਆ ਦਾਖਲ
ਅੰਮ੍ਰਿਤਸਰ ਦੇ ਬਟਾਲਾ ਰੋਡ ਤੇ ਅੱਜ ਉਸ ਸਮੇਂ ਦਹਸ਼ਤ ਫੈਲ ਗਈ ਜਦੋਂ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ਹੋਇਆ ਅਤੇ ਇੱਕ ਔਰਤ ਸਮੇਤ ਤਿੰਨ ਲੋਕ ਇਸ ਧਮਾਕੇ ਵਿੱਚ ਜ਼ਖਮੀ ਹੋ ਗਏ ਹਾਲਾਂਕਿ ਧਮਾਕੇ ਤੋ ਬਾਅਦ ਕੁੱਝ ਸਮਾਂ ਤਾਂ ਆਸਪਾਸ ਦੇ ਲੋਕਾਂ ਨੂੰ ਪਤਾ ਹੀ ਨਾ ਲੱਗਾ ਕਿ ਧਮਾਕਾ ਕਿਸ ਨਾਲ ਹੋਇਆ, ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਦਵਾਈਆਂ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ ਫਾਇਰ ਬ੍ਰਿਗੇਡ ਵੀ ਮੌਕੇ ਤੇ ਪਹੁੰਚੀ ਹੈ ਦੱਸਿਆ ਕਿ ਦਵਾਈਆਂ ਬਣਾਉਣ ਵਾਲੇ ਪਾਊਡਰ ਨੂੰ ਸੁਖਾਉਣ ਲਈ ਡਰਾਇਰ ਗਰਮ ਹੋ ਕੇ ਫਟ ਗਿਆ ਹੈ ਜਿਸ ਕਾਰਨ ਇਹ ਧਮਾਕਾ ਹੋਇਆ ਲੇਕਿਨ ਫਿਰ ਵੀ ਪੁਲਿਸ ਆਪਣੇ ਪੱਧਰ ਤੇ ਜਾਂਚ ਕਰ ਰਹੀ ਹੈ ।
ਪੰਜਾਬ
Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp Sanjha
Farmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?
Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp Sanjha
AAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha
Ravneet Bittu Vs Bhagwant Maan | ਲੁਧਿਆਣਾ 'ਚ 'ਆਪ' ਦੇ ਸਵਾਗਤ 'ਚ ਰਵਨੀਤ ਬਿੱਟੂ ਨੇ ਕਸੇ ਤੰਝ! |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement