Anandpur Sahib Murder । ਹੋਲੇ-ਮੁਹੱਲੇ ਦੌਰਾਨ ਸਿੱਖ ਨੌਜਵਾਨ ਦਾ ਹੋਇਆ ਕਤਲ
Continues below advertisement
Anandpur Sahib Murder । ਹੋਲੇ-ਮੁਹੱਲੇ ਦੌਰਾਨ ਸਿੱਖ ਨੌਜਵਾਨ ਦਾ ਹੋਇਆ ਕਤਲ
ਸ੍ਰੀ ਆਨੰਦਪੁਰ ਸਾਹਿਬ 'ਚ ਹੋਲਾ ਮੁਹੱਲਾ ਦੇਖਣ ਗਏ ਐੱਨਆਰਆਈ ਸਿੰਘ ਦੇ ਕਤਲ ਦੇ ਮਾਮਲੇ 'ਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਰਿਸ਼ਤੇਦਾਰਾਂ ਦੀ ਮੰਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਮੁਲਜ਼ਮਾਂ ਦੇ ਨਾ ਫੜੇ ਜਾਣ ਤੱਕ ਪ੍ਰਦੀਪ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) 'ਤੇ ਕੁਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ 'ਚ ਉਸ ਦੀ ਮੌਤ ਹੋ ਗਈ। ਉਹ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਤੋਂ ਬਾਅਦ ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha
Continues below advertisement