ਪੜਚੋਲ ਕਰੋ
(Source: ECI/ABP News)
ਰਾਜਧਾਨੀ ਲਈ ਪੰਜਾਬ-ਹਰਿਆਣਾ ਹੋਏ ਆਹਮੋ-ਸਾਹਮਣੇ!
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਸਰਕਾਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਸਰਕਾਰ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਪੰਜਾਬ ਵਿੱਚ ਜੋ ਸਰਕਾਰ ਆਈ ਹੈ, ਉਹ ਬੱਚਿਆਂ ਦੀ ਪਾਰਟੀ ਹੈ ਅਤੇ ਉਨ੍ਹਾਂ ਨੂੰ ਮੁੱਦਿਆਂ ਦੀ ਪੂਰੀ ਜਾਣਕਾਰੀ ਨਹੀਂ ਹੈ। ਚੰਡੀਗੜ੍ਹ ਦਾ ਮਸਲਾ ਹੈ ਪਰ ਇਹ ਇਕੱਲਾ ਮਸਲਾ ਨਹੀਂ ਹੈ, ਉਸ ਦੇ ਨਾਲ ਐਸਵਾਈਐਲ ਦੇ ਪਾਣੀਆਂ ਦਾ ਮਸਲਾ ਹੈ, ਹਿੰਦੀ ਬੋਲਦੇ ਇਲਾਕੇ ਦਾ ਮਸਲਾ ਹੈ ਤਾਂ ਇਨ੍ਹਾਂ ਸਾਰਿਆਂ ਦਾ ਫੈਸਲਾ ਹੋਵੇਗਾ ਕਿਸੇ ਇੱਕ ਦਾ ਨਹੀਂ।
ਪੰਜਾਬ

ਮੈਂ ਸਮਝਦਾ ਸੀ,Akal Takhat Sahib ਦਾ ਹੁਕਮ ਸਰਵਉੱਚ ਪਰ ਹੁਣ ਪਤਾ ਲੱਗਿਆ ਇਹ ਤਾਂ ਚਾਰਦੀਵਾਰੀ ਤੱਕ ਸੀਮਤ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਟ੍ਰੈਂਡਿੰਗ
ਅੰਮ੍ਰਿਤਸਰ
ਪੰਜਾਬ
ਟ੍ਰੈਂਡਿੰਗ ਟੌਪਿਕ

Advertisement