ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ
Anmol Gagan Mann resigned| ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ|Anmolgaganmann (ਮੋਹਾਲੀ ਤੋਂ ਅਸ਼ਰਫ਼ ਢੁੱਡੀ ਦੀ ਰਿਪੋਰਟ) 'ਆਪ' ਵਿਧਾਇਕ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ। ਰਾਜਨੀਤੀ ਛੱਡਣ ਦਾ ਫੈਸਲਾ ਕੀਤਾ। ਆਮ ਆਦਮੀ ਪਾਰਟੀ ਦੇ ਖਰੜ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੇ ਸੋਸ਼ਲ ਮੀਡੀਆ 'ਤੇ, ਅਨਮੋਲ ਗਗਨ ਮਾਨ ਨੇ ਲਿਖਿਆ ਹੈ ਕਿ ਉਹ ਦਿਲੋਂ ਦੁਖੀ ਹਨ ਪਰ ਉਨ੍ਹਾਂ ਨੇ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਦਿੱਤਾ ਗਿਆ ਵਿਧਾਇਕ ਵਜੋਂ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਜਾਣਾ ਚਾਹੀਦਾ ਹੈ। ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।
Tags :
Bhagwant Mann Punjab ਚ ਵਾਪਰਿਆ ਦਰਦਨਾਕ ਹਾਦਸਾ Kultar Singh Sandhwa Punjab Breaking News ABP Sanjha Punjab News Aam Aadmi Party News In Punjabi Aam Aadmi Party Punjab Punjab Daily News Local News State News Mla Anmol Gagan Mann Anmol Gagan Mann Resign Anmol Gagan Mann Ne Dita Astifa Mla Anmolgagan Mann