ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫਤਾਰੀ
Sidhu Moosewala Murder case : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦੇਣ ਲਈ ਵਰਤੇ ਗਏ ਹਥਿਆਰ ਕਤਲ ਕਾਂਡ ਦੇ ਮੁੱਖ ਸਾਜਿਸ਼ਘਾੜੇ ਗੈਂਗਸਟਰ ਗੋਲਡੀ ਬਰਾੜ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਹਿਣ ’ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਲੁਧਿਆਣਾ ਤੋਂ ਸਪਲਾਈ ਕਰਵਾਏ ਸਨ।
Tags :
Cmmann PunjabGovernment PunjabNews CMBhagwantMann AAPparty SidhuMoosewalamurder SidhuMooseWala