ਸਾਬਕਾ CM ਚੰਨੀ ਦੇ ਭਾਣਜੇ Bhupinder Honey‘ਤੇ ਇੱਕ ਹੋਰ FIR ਹੋਈ ਦਰਜ
Continues below advertisement
ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਪੰਜਾਬ ਦੇ ਨਵਾਂਸ਼ਹਿਰ 'ਚ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਭੁਪਿੰਦਰ ਹਨੀ ਸਮੇਤ 2 ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਕਾਫੀ ਚਰਚਾ 'ਚ ਰਿਹਾ ਸੀ। ਐਡ. ਨਾਜਾਇਜ਼ ਮਾਈਨਿੰਗ ਮਾਮਲੇ 'ਚ ਭੁਪਿੰਦਰ ਸਿੰਘ ਹਨੀ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਈ.ਡੀ. ਕਰੀਬ 10 ਕਰੋੜ ਰੁਪਏ ਬਰਾਮਦ ਹੋਏ।
Continues below advertisement
Tags :
Punjab News ED Nawanshahr Case Registered Abp Sanjha Illegal Sand Mining Punjab Assembly Elections Charanjit Singh Channi Bhupinder Singh Honey Former Punjab CM