ਪੜਚੋਲ ਕਰੋ

Mansa Encounter | ਇੱਕ ਹੋਰ ਗੈਂਗਸਟਰ ਦਾ ਐਨਕਾਉਂਟਰ, ਮਾਨਸਾ ਪੁਲਿਸ ਕਸਟਡੀ 'ਚੋਂ ਲੱਗਾ ਸੀ ਭੱਜਣ...

Mansa Encounter | ਇੱਕ ਹੋਰ ਗੈਂਗਸਟਰ ਦਾ ਐਨਕਾਉਂਟਰ, ਮਾਨਸਾ ਪੁਲਿਸ ਕਸਟਡੀ 'ਚੋਂ ਲੱਗਾ ਸੀ ਭੱਜਣ...

#Crime #Punjab #Mansapolice #Encounter #Gangster #Paramjitpamma #abplive

ਪੰਜਾਬ ਵਿੱਚ ਵੱਧ ਰਹੇ ਕ੍ਰਾਇਮ ਨੂੰ ਨੱਥ ਪਾਉਣ ਦੇ ਲਈ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਕਾਰਵਾਈ ਕਰ ਰਹੀ ਹੈ। ਬੀਤੇ ਦਿਨੀ ਜ਼ੀਰਕਪੁਰ ਅਤੇ ਲੁਧਿਆਣਾ ਵਿੱਚ ਗੈਂਗਸਟਰਾਂ ਦੇ ਐਨਕਾਉਂਟਰ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਾ ਮਾਨਸਾ ਵਿੱਚ ਗੈਂਗਸਟਰ ਨਾਲ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ਦੌਰਾਨ ਗੈਂਗਸਟਰ ਪਰਮਜੀਤ ਸਿੰਘ ਪੰਮਾ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਹੈ।

ਦਰਅਸਲ ਗੈਂਗਸਟਰ ਪਰਮਜੀਤ ਸਿੰਘ ਪੰਮਾ ਤੇ ਉਸਦੇ 2 ਸਾਥੀਆਂ ਨੂੰ ਬੀਤੇ ਦਿਨ ਹੀ ਮਾਨਸਾ ਦੀ ਸੀ.ਆਈ.ਏ ਟੀਮ ਨੇ ਗ੍ਰਿਫਤਾਰ ਕੀਤਾ ਸੀ। 
ਪੁੱਛ ਪੜਤਾਲ ਤੋਂ ਬਾਅਦ ਪੰਮੇ ਦਾ ਹਥਿਆਰ ਰਿਕਵਰ ਕਰਨ ਦੇ ਲਈ ਦੇਰ ਰਾਤ ਮਾਨਸਾ ਪੁਲਿਸ ਟੀਮ ਪੰਮਾ ਦੀ ਨਿਸ਼ਾਨਦੇਹੀ 'ਤੇ ਉਸ ਵੱਲੋਂ ਦੱਸੀ ਜਗ੍ਹਾ 'ਤੇ ਪਹੁੰਚੀ ਸੀ। 

ਲੇਕਿਨ ਮੌਕੇ 'ਤੇ ਪੰਮੇ ਨੇ ਆਪਣਾ ਲਕੋਇਆ ਹਥਿਆਰ ਕੱਢ ਲਿਆ ਅਤੇ ਪੁਲੀਸ ਹਵਾਲੇ ਕਰਨ ਦੀ ਬਜਾਏ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਚਾਰਜ ਸੰਭਾਲ ਲਿਆ ਅਤੇ ਕਰਾਸ ਫਾਇਰਿੰਗ ਕੀਤੀ। ਜਿਵੇਂ ਹੀ ਪੰਮਾ ਭੱਜਣ ਲੱਗਾਂ ਤਾਂ  ਪੁਲਿਸ ਟੀਮ ਨੇ ਉਸਦੇ ਗਿੱਟੇ 'ਤੇ ਨਿਸ਼ਾਨਾ ਲਗਾਉਂਦੇ ਹੋਏ ਉਸ 'ਤੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਪੰਮਾ ਜ਼ਖਮੀ ਹੋ ਕੇ ਉਥੇ ਹੀ ਡਿੱਗ ਗਿਆ ਤੇ ਉਸਨੂੰ ਮੁੜ ਕਾਬੂ ਕਰ ਲਿਆ ਗਿਆ | ਤੇ ਜਖਮੀ ਹਾਲਤ ਚ ਬੁਢਲਾਡਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ | ਹੁਣ ਪੰਮੇ ਖ਼ਿਲਾਫ਼ ਪੁਲੀਸ ’ਤੇ ਗੋਲੀ ਚਲਾਉਣ ਅਤੇ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਵੀ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪੰਮਾ ਏ ਸ਼੍ਰੇਣੀ ਦਾ ਅਪਰਾਧੀ ਹੈ। ਜਿਸ 'ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ 13 ਐੱਫ.ਆਈ.ਆਰ. ਜਿਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼ ਅਤੇ ਐਨਡੀਪੀਐਸ ਦੇ ਮਾਮਲੇ ਪ੍ਰਮੁੱਖ ਹਨ। ਮਾਨਸਾ ਪੁਲਿਸ ਨੇ ਵੀ ਉਸ ਨੁੰ ਧਾਰਾ 307 ਦੇ ਮਾਮਲੇ 'ਚ ਕਾਬੂ ਕੀਤਾ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਟਾਪ ਹੈਡਲਾਈਨ

ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕੱਟੀ ਗਈ ਗਰੀਬੀ! 200 ਰੁਪਏ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ, ਜਾਣੋ ਪੂਰੀ ਕਹਾਣੀ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
Embed widget