ਪੜਚੋਲ ਕਰੋ

Agriculture News | ਪਰਾਲੀ ਸੰਭਾਲ ਦਾ ਇੱਕ ਹੋਰ Idea - 'ਨਾਲੇ ਪੁੰਨ ਤੇ ਨਾਲੇ ਫ਼ਲੀਆਂ'

Agriculture News | ਪਰਾਲੀ ਸੰਭਾਲ ਦਾ ਇੱਕ ਹੋਰ Idea - 'ਨਾਲੇ ਪੁੰਨ ਤੇ ਨਾਲੇ ਫ਼ਲੀਆਂ'

#Fazilka #stubble #farmer #Punjab #abplive
ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਲਈ ਇਕ ਨਿਵੇਕਲੀ ਪਹਿਲਕਦਮੀ ਕੀਤੀ ਹੈ। ਜਿ਼ਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਵਿਚ ਗਊਸਾ਼ਲਾਵਾਂ ਨੂੰ ਭਾਗੀਦਾਰ ਬਣਾਇਆ ਹੈ। ਇੰਨ੍ਹਾਂ ਗਊਸਾਲਾਵਾਂ ਵਿਚ ਇਸ ਪਰਾਲੀ ਨੂੰ ਪਸੂ ਚਾਰੇ ਵਜੋਂ ਵਰਤਿਆਂ ਜਾਵੇਗਾ। ਇਸ ਪ੍ਰੋਜ਼ੈਕਟ ਤਹਿਤ ਇੰਨ੍ਹਾਂ ਗਉ਼ਸਾਲਾਵਾਂ ਦੀ ਪ੍ਰਸ਼ਾਸਨ ਵੱਲੋਂ ਪਰਾਲੀ ਖਰੀਦ ਵਿਚ ਮਦਦ ਕੀਤੀ ਜਾ ਰਹੀ ਹੈ ਅਤੇ ਬਦਲੇ ਵਿਚ ਇਹ ਗਉਸ਼ਾਲਾਵਾਂ ਪਰਾਲੀ ਲੈਣ ਦੇ ਨਾਲ ਨਾਲ ਹੋਰ ਬੇਸਹਾਰਾ ਜਾਨਵਾਰਾਂ ਨੂੰ ਵੀ ਆਸਰਾ ਦੇਣਗੀਆਂ। ਇਸ ਤਰਾਂ ਇਕ ਪਾਸੇ ਪਰਾਲੀ ਨੂੰ ਬਿਨ੍ਹਾਂ ਸਾੜੇ ਇਸਦੀ ਸੰਭਾਲ ਹੋ ਸਕੇਗੀ ਦੂਜੇ ਪਾਸੇ ਹੋਰ ਜਿਆਦਾ ਬੇਸਹਾਰਾ ਜਾਨਵਰਾਂ ਦੀ ਗਊਸਾ਼ਲਾਵਾਂ ਵਿਚ ਸੰਭਾਲ ਹੋ ਸਕੇਗੀ ਜ਼ੋ ਕਿ ਹੁਣ ਬੇਸਹਾਰਾ ਫਿਰਦੇ ਹਨ

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਗਉ਼ਸਾਲਾ ਕਮੇਟੀਆਂ ਦੇ ਅਹੁਦੇਦਾਰਾਂ, ਖੇਤੀਬਾੜੀ, ਪੇਂਡੂ ਵਿਕਾਸ, ਪਸ਼ੂ ਪਾਲਣ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਜ਼ੈਕਟ ਨੂੰ ਪੂਰਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget