Anup Gupta Mayor । ਅਨੁਪ ਗੁਪਤਾ ਨੂੰ 29 'ਚੋਂ 15 ਵੋਟਾਂ ਮਿਲੀਆਂ
Continues below advertisement
Chandigarh News: ‘ਸਿਟੀ ਬਿਊਟੀਫੁੱਲ’ ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਜਾਵੇਗਾ। ਚੰਡੀਗੜ੍ਹ ਨਗਰ ਨਿਗਮ ਭਵਨ ਦੇ ਅਸੈਂਬਲੀ ਹਾਲ ਵਿੱਚ ਮੇਅਰ ਸਮੇਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਸਵੇਰੇ 11 ਵਜੇ ਤੋਂ ਚੋਣ ਹੋ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਜਪਾ ਤੇ ਆਮ ਆਦਮੀ ਪਾਰਟੀ ਦਰਮਿਆਨ ਹੈ।
Continues below advertisement