SGPC To Rajoana | ਸਿੱਖ ਕੌਮ ਵਲੋਂ ਭਾਈ ਰਾਜੋਆਣਾ ਨੂੰ ਭੁੱਖ ਹੜ੍ਹਤਾਲ ਖ਼ਤਮ ਕਰਨ ਦੇ ਆਦੇਸ਼ ਤੇ ਅਪੀਲ
Download ABP Live App and Watch All Latest Videos
View In AppSGPC To Rajoana | ਸਿੱਖ ਕੌਮ ਵਲੋਂ ਭਾਈ ਰਾਜੋਆਣਾ ਨੂੰ ਭੁੱਖ ਹੜ੍ਹਤਾਲ ਖ਼ਤਮ ਕਰਨ ਦੇ ਆਦੇਸ਼ ਤੇ ਅਪੀਲ
#SGPC #Amritsar #abplive
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਹੋਈ ਹੈ
ਇਹ ਇਕੱਤਰਤਾ sgpc ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਚ ਹੋਈ
ਤੇ ਇਸ ਇਕੱਤਰਤਾ ਦੌਰਾਨ ਅਹਿਮ ਫੈਸਲੇ ਲਏ ਗਏ ਹਨ
ਜਿਨਾਂ ਸੰਬੰਧੀ ਸ ਧਾਮੀ ਵਾਲੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ |
ਸ. ਧਾਮੀ ਨੇ ਭਾਈ ਰਾਜੋਆਣਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਦਿੱਤੀ ਹੈ
ਤੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਮੁੜ ਅਪੀਲ ਕੀਤੀ ਹੈ
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...