ਮਾਨਸਾ ਕੋਰਟ 'ਚ ਜੱਗੂ ਭਗਵਾਨਪੁਰੀਆ ਦੀ ਪੇਸ਼ੀ, ਸਿਵਲ ਹਸਪਤਾਲ 'ਚ ਕਰਵਾਇਆ ਗਿਆ ਮੈਡੀਕਲ

Continues below advertisement

ਮਾਨਸਾ ਦੇ ਸਿਵਲ ਹਸਪਤਾਲ (Mansa Civil Hospital) 'ਚ ਭਾਰੀ ਸੁਰੱਖਿਆ ਵਿਚਾਲੇ ਭਗਵਾਨਪੁਰੀਆ ਨੂੰ ਮੈਡੀਕਲ ਲਈ ਲਿਆਂਦਾ ਗਿਆ। ਮੂਸੇਵਾਲਾ ਕਤਲ ਕੇਸ 'ਚ ਜੱਗੂ ਭਗਵਾਨਪੁਰੀਆ ਦੇ ਵੀ ਤਾਰ ਜੁੜ ਰਹੇ ਹਨ। ਜਿਸ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਪੰਜਾਬ ਪੁਲਿਸ ਨੂੰ ਉਸਨੂੰ ਟ੍ਰਾਂਜ਼ਿਟ ਰਿਮਾਂਡ 'ਤੇ ਮਾਨਸਾ ਲੈਕੇ ਆਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਭਗਵਾਨਪੁਰੀਆ ਨੇ ਮੂਸੇਵਾਲਾ ਦੇ ਕਤਲ ਲਈ 2 ਸ਼ੂਟਰ ਮੁਹੱਈਆ ਕਰਵਾਏ ਸੀ। ਲਾਰੈਂਸ ਬਿਸ਼ਨੋਈ ਅਤੇ ਭਗਵਾਨਪੁਰੀਆ (jaggu bhagwanpuria) ਦੋਵੇਂ ਤਿਹਾੜ ਜੇਲ੍ਹ 'ਚ ਬੰਦ ਸੀ। ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ (Punjab Police) ਪਹਿਲਾਂ ਹੀ ਰਿਮਾਂਡ 'ਤੇ ਲੈਕੇ ਪੁੱਛਗਿੱਛ ਕਰ ਰਹੀ ਹੈ।

Continues below advertisement

JOIN US ON

Telegram