ਰਾਘਵ ਚੱਢਾ ਨੂੰ ਐਡਵਾਇਜ਼ਰੀ ਕਮੇਟੀ ਦਾ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਹਾਈ ਕੋਰਟ ਵਿੱਚ ਹੋਈ ਸੁਣਵਾਈ

Continues below advertisement

ਰਾਘਵ ਚੱਢਾ ਨੂੰ ਐਡਵਾਇਜ਼ਰੀ ਕਮੇਟੀ ਦਾ ਚੇਅਰਮੈਨ ਬਣਾਉਣ ਸਬੰਧੀ ਵਿਵਾਦ
ਐਡਵਾਇਜ਼ਰੀ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਹਾਈ ਕੋਰਟ ਵਿੱਚ ਹੋਈ ਸੁਣਵਾਈ
ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ
ਪੰਜਾਬ ਸਰਕਾਰ ਨੂੰ ਜਲਦ ਪਟੀਸ਼ਨਕਰਤਾ ਨੂੰ ਜਾਣੂ ਕਰਵਾਉਣ ਲਈ ਕਿਹਾ
ਚੀਫ਼ ਜਸਟਿਸ ਨੇ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਇਹ ਸੰਵਿਧਾਨ ਨਾਲ ਫਰਾਡ ਨਹੀਂ?
ਕੀ ਇੱਕ ਅਜਿਹੇ ਵਿਅਕਤੀ ਨੂੰ ਸ਼ਕਤੀਆਂ ਦਿੱਤੀਆਂ ਗਈਆਂ ਜਿਸ ਨੂੰ ਪੰਜਾਬ ਦੇ ਲੋਕਾਂ ਨੇ ਚੁਣਿਆ ਹੀ ਨਹੀਂ

Continues below advertisement

JOIN US ON

Telegram