ਪੜਚੋਲ ਕਰੋ
Advertisement
Kargil Vijay Diwas: ਹੁਸ਼ਿਆਰਪੁਰ ਦੇ ਪਿੰਡ ਰੇਪਰ ਦੇ ਰਾਜੇਸ਼ ਕੁਮਾਰ ਵੀ ਹੋਏ ਸੀ ਕਰਗਿਲ 'ਚ ਸ਼ਹੀਦ, ਸ਼ਹੀਦ ਦੀ ਮਾਂ ਦੇ ਬੋਲ ਕਰ ਦੇਣਗੇ ਭਾਵੁਕ
ਜ਼ਿਲ੍ਹਾ ਹੁਸ਼ਿਆਰਪੁਰ ਦਸੂਹਾ ਦੇ ਪਿੰਡ ਰੇਪਰ ਦੇ ਰਾਜੇਸ਼ ਕੁਮਾਰ 16 ਡੋਗਰਾ ਰੈਜੀਮੈਂਟ ਵਿੱਚ ਤਾਇਨਾਤ ਸੀ, ਉਹ ਵੀ ਕਾਰਗਿਲ ਜੰਗ ਦੌਰਾਨ ਸ਼ਹੀਦ ਹੋ ਗਏ ਸੀ। ਰਾਜੇਸ਼ ਦੀ ਮਾਤਾ ਮਹਿੰਦਰ ਕੌਰ ਨੇ ਦੱਸਿਆ ਕਿ ਰਾਜੇਸ਼ ਪੰਜ ਭੈਣਾਂ ਦਾ ਇਕਲੌਤਾ ਭਰਾ ਅਤੇ ਬਹੁਤ ਹੋਣਹਾਰ ਪੁੱਤਰ ਸੀ। ਮਹਿੰਦਰ ਕੌਰ ਨੇ ਕਿਹਾ ਕਿ ਉਸ ਨੂੰ ਅਜੇ ਵੀ ਆਪਣੇ ਪੁੱਤਰ ਦੀ ਯਾਦ ਆਉਂਦੀ ਹੈ। ਮਹਿੰਦਰ ਕੌਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਗਏ ਅਤੇ ਅੱਜ ਵੀ ਸਰਕਾਰ ਉਨ੍ਹਾਂ ਦਾ ਪੂਰਾ ਧਿਆਨ ਰੱਖਦੀ ਹੈ। ਮਹਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ, ਜਿਸ 'ਤੇ ਉਨ੍ਹਾਂ ਨੂੰ ਮਾਣ ਹੈ।
ਪੰਜਾਬ
ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਚੰਡੀਗੜ੍ਹ
ਕਾਰੋਬਾਰ
ਟ੍ਰੈਂਡਿੰਗ ਟੌਪਿਕ
Advertisement