ਪੜਚੋਲ ਕਰੋ
Advertisement
IAS ਸੰਜੇ ਪੋਪਲੀ ਦੀ ਚੰਡੀਗੜ੍ਹ ਸਥਿਤ ਕੋਠੀ 'ਤੇ ਵਿਜੀਲੈਂਸ ਦਾ ਛਾਪਾ, 73 ਕਾਰਤੂਸ ਬਰਾਮਦ, ਮਾਮਲਾ ਦਰਜ
ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀ ਚੰਡੀਗੜ੍ਹ ਸੈਕਟਰ-11 ਸਥਿਤ ਕੋਠੀ ’ਤੇ ਵੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਛਾਪਾ ਮਾਰਿਆ। ਇਹ ਛਾਪੇਮਾਰੀ ਮੰਗਲਵਾਰ ਨੂੰ ਕੀਤੀ ਗਈ। ਟੀਮ ਨੂੰ ਕੋਠੀ ਵਿੱਚ ਤਲਾਸ਼ੀ ਦੌਰਾਨ ਵੱਖ-ਵੱਖ ਪਿਸਤੌਲਾਂ ਦੇ 73 ਕਾਰਤੂਸ ਮਿਲੇ ਹਨ। ਇਸ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦੀ ਸ਼ਿਕਾਇਤ 'ਤੇ ਸੰਜੇ ਪੋਪਲੀ ਵਿਰੁੱਧ ਸੈਕਟਰ-11 ਥਾਣੇ ਵਿਚ ਅਸਲਾ ਐਕਟ ਦੀ ਧਾਰਾ 25/54/59 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੰਜਾਬ
ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ ਕੈਬਿਨਟ ਮੰਤਰੀ ਨੇ ਕੀਤਾ ਐਲਾਨ!
ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ
Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ
Shambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ
ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement