MMS ਕਾਂਡ 'ਚ ਗ੍ਰਿਫਤਾਰ ਤਿੰਨਾਂ ਮੁਲਜ਼ਮਾਂ ਦਾ ਮਿਲਿਆ 7 ਦਿਨਾਂ ਦਾ ਰਿਮਾਂਡ

CU News: ਪੰਜਾਬ ਦੇ ਮੋਹਾਲੀ ਦੀ ਇੱਕ ਨਿੱਜੀ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ MMS ਸਕੈਂਡਲ ਦੀ ਜਾਂਚ ਲਈ ਮਹਿਲਾ ਅਧਿਕਾਰੀਆਂ ਦੀ ਇੱਕ SIT ਗਠਿਤ ਕੀਤੀ ਗਈ ਹੈ। ਇਸ ਮਾਮਲੇ 'ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਐਮਐਮਐਸ ਬਣਾਉਣ ਵਾਲੀ ਲੜਕੀ ਤੋਂ ਇਲਾਵਾ ਦੋ ਨੌਜਵਾਨ ਵੀ ਸ਼ਾਮਲ ਹਨ।

JOIN US ON

Telegram
Sponsored Links by Taboola