Bhagwant Mann Marriage: ਭਗਵੰਤ ਮਾਨ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ

Continues below advertisement

Bhagwant Mann: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੂਰੇ ਪਰਿਵਾਰ ਨਾਲ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ਪਹੁੰਚੇ। ਭਗਵੰਤ ਮਾਨ ਦੇ ਵਿਆਹ 'ਚ ਦਿੱਲੀ ਦੇ ਮੁੱਖ ਮੰਤਰੀ ਪਿਤਾ ਦੀ ਭੂਮਿਕਾ ਨਿਭਾਉਣਗੇ ਤੇ ਸਾਰੀਆਂ ਰਸਮਾਂ ਪੂਰੀਆਂ ਕਰਨਗੇ। ਇਸ ਦੌਰਾਨ ਭਗਵੰਤ ਮਾਨ ਦੀ ਇਹ ਤਸਵੀਰ ਰਾਘਵ ਚੱਢਾ ਨੇ ਸ਼ੇਅਰ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਮਾਨ ਦੀ ਨਵੀਂ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਨੂੰ ਵਧਾਈ ਦਿੱਤੀ।

Continues below advertisement

JOIN US ON

Telegram