ਪੜਚੋਲ ਕਰੋ

Arvind Kejriwal ਪੰਜਾਬ 'ਚ ਚੋਣ ਪ੍ਰਚਾਰ ਕਰਨਗੇ-Gurmeet Singh Khuddian

ਅੰਮ੍ਰਿਤਸਰ (ਅਸ਼ਰਫ਼ ਢੁੱਡੀ) ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਏਬੀਪੀ ਸਾਂਝਾ ਨਾਲ ਗਲਬਾਤ ਕਰਦੇ ਹੋਏ ਦੱਸਿਆ ਕਿ ਸਾਰੇ ਹੀ ਵਿਧਾਇਕ ਅੱਜ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਬਹੁਤ ਖੁਸ਼ ਸਨ । ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਹੋਰ ਗੇੜੇ ਲਾਉਣਗੇ।  ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਚ ਜਿੱਤ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ । ਅਤੇ ਵਿਧਾਇਕਾਂ ਨੇ ਵੀ ਜਿੱਤ ਦਾ ਭਰੋਸਾ ਦਵਾਇਆ ਹੈ । ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਵੀ ਕੀਤਾ ਹੈ ਮੰਤਰੀ ਜਿੰਪਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਬਾਕੀ ਲੋਕ ਸਭਾ ਹਲਕਿਆਂ ਵਿੱਚ ਵੀ ਆਉਣਗੇ । ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਤੋ ਪੰਜਾਬ ਦੇ ਸਾਰੇ ਲੋਕ ਖੁਸ਼ ਹਨ । ਵਿਰੋਧੀਆ ਨੂੰ ਆਪਣੇ ਆਪ ਨੂੰ ਚੈਕ ਕਰਨਾ ਪੈਣਾ ਹੈ । ਕੇੰਦਰ ਵਿੱਚ ਬੀਜੇਪੀ ਦੀ ਸਰਕਾਰ ਆਏਗੀ ਜਾਂ ਨਹੀ ਇਸ ਬਾਰੇ ਬੋਲਦਿਆਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹਾਲਾਤ ਬਹੁਤ ਹੀ ਬੁਰੇ ਬਣੇ ਹੋਏ ਹਨ ਬੀਜੇਪੀ ਦੇ , 400 ਪਾਰ ਸੀਟਾਂ ਆਉਣੀਆਂ ਤਾਂ ਦੁਰ ਦੀ ਗੱਲ ਹੈ 200 ਵੀ ਪਾਰ ਨਹੀਂ ਹੋਣੀਆਂ । 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Three Holidays in Punjab : ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
School Tuition Fees Hike 2026 : ਸਕੂਲ ਫੀਸ ਨੇ ਵਿਗਾੜਿਆ ਬਜਟ, ਟਿਊਸ਼ਨ ਫੀਸ 'ਚ ਸਭ ਤੋਂ ਜ਼ਿਆਦਾ ਵਾਧਾ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ
Punjab ਦੇ ਸਿੱਖਿਆ ਮੰਤਰੀ ਨੇ ਅਸਤੀਫ਼ੇ ਦੀ ਮੰਗ 'ਤੇ ਦਿੱਤਾ ਜਵਾਬ , ਹਰਜੋਤ ਬੈਂਸ ਬੋਲੇ- ਫਾਰਮੇਸੀ 'ਚ ਪੇਪਰ ਲੀਕ ਨਹੀਂ, ਨਕਲ ਦਾ ਮਾਮਲਾ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget