ਮੋਦੀ ਨਾਲ ਮਿਲਣ ਮਗਰੋਂ ਕੇਜਰੀਵਾਲ ਹੋਏ ਸ਼ਾਂਤ, ਮੀਡੀਆ ਸਾਹਮਣੇ ਬੋਲੇ

ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਅਜਿਹੇ ਸਮੇਂ ਮੁਲਾਕਾਤ ਕੀਤੀ ਹੈ ਜਦੋਂ ਪਿਛਲੇ ਦਿਨੀਂ ਦਿੱਲੀ 'ਚ ਭਾਰੀ ਹਿੰਸਾ ਦੀ ਲਪੇਟ ਵਿੱਚ ਸੀ। ਇਸ ਹਿੰਸਾ 'ਚ ਘੱਟੋ-ਘੱਟ 47 ਲੋਕਾਂ ਦੀ ਮੌਤ ਹੋ ਗਈਆਂ ਤੇ 200 ਤੋਂ ਵੱਧ ਜ਼ਖਮੀ ਹੋਏ।

JOIN US ON

Telegram
Sponsored Links by Taboola