ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਬਣਨ 'ਤੇ ਪਰਗਟ ਸਿੰਘ ਨਾਲ ਖਾਸ ਗੱਲਬਾਤ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ 
ਨਵਜੋਤ ਸਿੰਘ ਸਿੱਧੂ ਦੇ ਕਰੀਬੀ ਹਨ ਪਰਗਟ ਸਿੰਘ 
ਨਵਜੋਤ ਸਿੰਘ ਅਤੇ ਹੋਰ ਕਾਂਗਰਸੀ ਲੀਡਰ ਵੀ ਰਹੇ ਮੌਜੂਦ 
ਸੁਖਵਿੰਦਰ ਡੈਨੀ, ਸੰਗਤ ਸਿੰਘ ਗਿਲਜ਼ੀਆਂ ਵੀ ਰਹੇ ਮੌਜੂਦ
'ਵੱਡੀ ਜ਼ਿੰਮੇਵਾਰੀ, ਆਪਣੀ ਤਨਦੇਹੀ ਨਾਲ ਕਰਾਂਗਾ ਕੰਮ'
'ਸਾਰੇ ਵਰਕਰਾਂ ਨਾਲ ਮੀਟਿੰਗ ਕਰ ਸੰਗਠਨ ਨੂੰ ਮਜ਼ਬੂਤ ਕਰਾਂਗੇ'
'ਪੰਜਾਬ ਦੇ ਲੋਕਾਂ ਦੀਆਂ ਆਸਾਂ 'ਤੇ ਖਰਾ ਉਤਰਾਂਗੇ'
'ਹਰ ਵਰਗ ਨੂੰ ਨਾਲ ਲੈ ਕੇ ਚੱਲੇਗੀ ਕਾਂਗਰਸ ਪਾਰਟੀ'
ਸੂਬੇ 'ਚ ਪਾਰਟੀ ਨੂੰ ਕੀਤਾ ਜਾਵੇਗਾ ਮਜ਼ਬੂਤ - ਪਰਗਟ ਸਿੰਘ 
 

JOIN US ON

Telegram
Sponsored Links by Taboola