ਕਿਸਾਨਾਂ ਦੇ ਹੱਕ 'ਚ ਖੜ੍ਹੇ ਨਵਜੋਤ ਸਿੱਧੂ, ਕਿਹਾ- MSP ਦੇਵੇ ਪੰਜਾਬ ਸਰਕਾਰ
Continues below advertisement
ਧੂਰੀ ਵਿਖੇ ਆਪਣੀ ਰੈਲੀ 'ਚ ਸਿੱਧੂ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ‘ਚ 60 ਫੀਸਦ ਕਿਸਾਨ ਹੈ ਤਾਂ ਫਿਰ ਪੰਜਾਬ 'ਚ ਰਾਜ ਕਿਸੇ ਹੋਰ ਦਾ ਕਿਉਂ ਹੋਵੇ? ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਚੋਣਾਂ ਲੜਣ ਤੇ ਆਪਣੇ ਨੁਮਾਇੰਦੇ ਵਿਧਾਨ ਸਭਾ ਭੇਜਣ। ਨਵਜੋਤ ਸਿੱਧੂ ਨੇ ਕਿਹਾ ਕਿ ਇਸ ਲੜਾਈ 'ਚ ਉਹ ਪਾਰਟੀਆਂ ਤੋਂ ਉੱਪਰ ਉੱਠ ਕੇ ਪੰਜਾਬ ਲਈ ਲੜਣਗੇ।
ਕੇਂਦਰ ਨੂੰ ਵੰਗਾਰਦਿਆਂ ਸਿੱਧੂ ਨੇ ਕਿਹਾ ਕੇਂਦਰ ਨੇ ਯੂਜ਼ ਐਂਡ ਥ੍ਰੋ ਦੀ ਨੀਤੀ ਅਪਨਾਈ ਹੈ। ਉਨ੍ਹਾਂ ਨੇ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਸਰਕਾਰਾਂ ਨੂੰ ਪੂੰਜੀਪਤੀ ਚਲਾ ਰਹੇ ਹਨ।