ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਆਸ਼ੂ ਬਾਂਗੜ ਕਾਂਗਰਸ 'ਚ ਸ਼ਾਮਿਲ
Continues below advertisement
ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ
ਆਸ਼ੂ ਬਾਂਗੜ AAP ਛੱਡ ਕਾਂਗਰਸ ਵਿਚ ਸ਼ਾਮਿਲ
ਚੰਡੀਗੜ੍ਹ ਵਿਚ CM ਚੰਨੀ ਨੇ ਪਾਰਟੀ ’ਚ ਸ਼ਾਮਿਲ ਕਰਵਾਇਆ
ਆਸ਼ੂ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਉਮੀਦਵਾਰ ਹੋਣਗੇ
ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਐਲਾਨ ਕੀਤਾ ਗਿਆ
Continues below advertisement
Tags :
Ashu Bangar