ਪੜਚੋਲ ਕਰੋ
ASI ਨੇ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ ਵਿੱਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਵੱਲੋਂ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਏਐਸਆਈ ਥਾਣਾ ਹਰਿਆਣਾ (ਹੁਸ਼ਿਆਰਪੁਰ) ਵਿੱਚ ਤਾਇਨਾਤ ਸੀ। ਖੁਦਕੁਸ਼ੀ ਕਰਨ ਤੋਂ ਪਹਿਲਾਂ ਏਐਸਆਈ ਸਤੀਸ਼ ਕੁਮਾਰ ਨੇ ਇੱਕ ਵੀਡੀਓ ਬਣਾਈ ਸੀ।
ਹੋਰ ਵੇਖੋ






















