ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬੀਜੇਪੀ ਦੇ ਪੰਜਾਬ ਪ੍ਰਧਾਨ 'ਤੇ ਹਮਲਾ, ਗੱਡੀ ਦੇ ਸ਼ੀਸ਼ੇ ਤੋੜ ਹਮਲਾਵਰ ਫਰਾਰ
ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਜਲੰਧਰ-ਪਠਾਨਕੋਟ ਰੋਡ ‘ਤੇ ਪੈਂਦੇ ਚੌਂਲਾਂਗ ਟੋਲ ਪਲਾਜਾ ‘ਤੇ ਹਮਲਾ ਹੋਇਆ ਹੈ। ਫਿਲਹਾਲ ਸ਼ਰਮਾ ਨੂੰ ਕੋਈ ਸੱਟ ਨਹੀਂ ਲੱਗੀ ਪਰ ਗੱਡੀ ਦਾ ਕਾਫੀ ਨੁਕਸਾਨ ਹੋਇਆ ਹੈ। ਅਸ਼ਵਨੀ ਸ਼ਰਮਾ ਜਲੰਧਰ ਤੋਂ ਪਠਾਨਕੋਟ ਵਾਪਸ ਆ ਰਹੇ ਸੀ ਤੇ ਅਣਪਛਾਤਿਆਂ ਵੱਲੋਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਤੇ ਗੱਡੀ 'ਤੇ ਪੱਥਰ ਮਾਰ ਕੇ ਫਰਾਰ ਹੋ ਗਏ। ਅਸ਼ਵਨੀ ਸ਼ਰਮਾ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ। ਬੀਜੇਪੀ ਲੀਡਰਾਂ ਨੇ ਕਾਂਗਰਸ 'ਤੇ ਹਮਲੇ ਦੀ ਸਾਜਸ਼ ਦੇ ਇਲਜ਼ਾਮ ਲਗਾਏ ਹਨ।
ਪੰਜਾਬ
![ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇ](https://feeds.abplive.com/onecms/images/uploaded-images/2024/07/08/5569458234936d6c5f98ed46ea7c1e7b1720445419164370_original.jpg?impolicy=abp_cdn&imwidth=470)
ਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇ
View More
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਵਿਸ਼ਵ
ਸਿੱਖਿਆ
Advertisement
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement