ਪੜਚੋਲ ਕਰੋ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਹਮਲਾ । Attack on SGPC President Harjinder Singh Dhami
Attack on Dhami: ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਪਰ ਹਮਲਾ ਹੋਇਆ ਹੈ। ਉਹ ਇੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਆਏ ਸੀ। ਇਸ ਦੌਰਾਨ ਕੁਝ ਲੋਕਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ 'ਤੇ ਪਥਰਾਅ ਕੀਤਾ ਹੈ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਟੁੱਟ ਗਏ ਹਨ।
ਹੋਰ ਵੇਖੋ






















