SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਹਮਲਾ । Attack on SGPC President Harjinder Singh Dhami
ਏਬੀਪੀ ਸਾਂਝਾ
Updated at:
18 Jan 2023 03:54 PM (IST)
Download ABP Live App and Watch All Latest Videos
View In AppAttack on Dhami: ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਪਰ ਹਮਲਾ ਹੋਇਆ ਹੈ। ਉਹ ਇੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਆਏ ਸੀ। ਇਸ ਦੌਰਾਨ ਕੁਝ ਲੋਕਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ 'ਤੇ ਪਥਰਾਅ ਕੀਤਾ ਹੈ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਟੁੱਟ ਗਏ ਹਨ।