ਗੁਰਦੁਆਰਾ ਮਸਤੂਆਣਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
ਏਬੀਪੀ ਸਾਂਝਾ
Updated at:
26 Aug 2022 01:27 PM (IST)
ਗੁਰਦੁਆਰਾ ਮਸਤੂਆਣਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼
ਪੂਰਾ ਮਾਮਲਾ ਸੀਸੀਟੀਵੀ ਕੈਮਰਿਆਂ 'ਚ ਕੈਦ
ਗੁਰਦੁਆਰੇ ਪਹੁੰਚ ਉਤਾਰ ਦਿੱਤੀ ਆਪਣੀ ਸ਼ਰਟ
ਗੁਰਦੁਆਰੇ ਅੰਦਰ ਜੰਗਲੇ ਕੋਲ ਸੇਵਾਦਾਰਾਂ ਨੇ ਰੋਕਿਆ
ਪੁਲਿਸ ਵੱਲੋਂ ਮੁਲਜ਼ਮ ਖਿਲਾਫ ਮਾਮਲਾ ਦਰਜ
ਪਟਿਆਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਮੁਲਜ਼ਮ