(Source: Poll of Polls)
Firozpur | ਹੈਰੋਇਨ ਦੀ ਵੱਡੀ ਖੇਪ ਲੈ ਕੇ ਜਾ ਰਹੀ ਮਾਮੀ, ਭਾਣਜੇ ਨਾਲ ਕਾਬੂ
Firozpur | ਹੈਰੋਇਨ ਦੀ ਵੱਡੀ ਖੇਪ ਲੈ ਕੇ ਜਾ ਰਹੀ ਮਾਮੀ, ਭਾਣਜੇ ਨਾਲ ਕਾਬੂ
ਹੈਰੋਇਨ ਦੀ ਵੱਡੀ ਖੇਪ ਨਾਲ ਮਾਮੀ-ਭਾਣਜਾ ਕਾਬੂ
ਫਿਰੋਜ਼ਪੁਰ ਦੇ ਸੀਆਈਏ ਸਟਾਫ਼ ਨੇ ਕੀਤੀ ਗ੍ਰਿਫਤਾਰੀ
ਮੁਲਜ਼ਮ ਮਹਿਲਾ 30 ਮਈ ਨੂੰ ਜ਼ਮਾਨਤ 'ਤੇ ਬਾਹਰ ਆਈ
ਮੁਲਜ਼ਮਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ਼
ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਾਈ ਡਰੱਗ
ਪੁਲਿਸ ਹਿਰਾਸਤ ਚ ਮੂੰਹ ਲਕੋਈ ਤੁਰੇ ਆ ਰਹੇ ਇਹ ਲੋਕ ਰਿਸ਼ਤੇ ਚ ਮਾਮੀ ਭਾਣਜਾ ਨੇ
ਜੋ ਕਿ ਮਿਲ ਕੇ ਨਸ਼ਾ ਤਸਕਰੀ ਦਾ ਧੰਦਾ ਕਰਦੇ ਸਨ |
ਫਿਰੋਜ਼ਪੁਰ ਦੇ ਸੀਆਈ ਏ ਸਟਾਫ਼ ਨੇ ਨਾਕਾਬੰਦੀ ਦੌਰਾਨ ਇਸ ਮਾਮੀ ਭਾਣਜੇ ਨੂੰ ਗਿਰਫ਼ਤਾਰ ਕੀਤਾ ਹੈ
ਜਿਨ੍ਹਾਂ ਕੋਲੋ 6 ਕਿਲੋ ਹੈਰੋਇਨ,ਇੱਕ ਇਨੌਵਾ ਕਾਰ ਅਤੇ ਡਰੱਗ ਮਨੀ ਬਰਾਮਦ ਹੋਈ ਹੈ
ਮੁਲਜ਼ਮ ਮੋਗਾ ਦੇ ਰਹਿਣ ਵਾਲੇ ਸਨ। ਜਿਨ੍ਹਾਂ ਤੇ ਪਹਿਲਾਂ ਵੀ ਵੱਖ ਵੱਖ ਜਿਲਿਆਂ ਵਿੱਚ ਐਨ ਡੀ ਪੀ ਸੀ ਦੇ ਮਾਮਲੇ ਦਰਜ ਹਨ।
ਐਸ ਐਸ ਪੀ ਨੇ ਦੱਸਿਆ ਕਿ ਉਕਤ ਮੁਲਜ਼ਮ ਮਹਿਲਾ ਹਾਲੇ 30 ਮਈ ਨੂੰ ਹੀ ਜਮਾਨਤ ਤੇ ਬਾਹਰ ਆਈ ਹੈ।
ਅਤੇ ਹੁਣ ਫਿਰ ਭਾਰੀ ਨਸ਼ੇ ਅਤੇ ਡਰੱਗ ਮਨੀ ਸਮੇਤ ਗਿਰਫਤਾਰ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹੈਰੋਇਨ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਾਈ ਗਈ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।