ਪੜਚੋਲ ਕਰੋ

B Praak ਸਦਮੇ 'ਚ, ਸ਼ੋਅ ਦੌਰਾਨ ਡਿਗੀ ਸਟੇਜ਼ - 1 ਮੌਤ ਦਰਜਨਾਂ ਜਖ਼ਮੀ

#Bpraak #Trauma #delhi #Bpraakshow #abplive

ਪੰਜਾਬੀ ਗਾਇਕ ਬੀ ਪਰਾਕ ਦੇ ਪ੍ਰੋਗਰਾਮ ਵਿੱਚ ਵਾਪਰੇ ਹਾਦਸੇ ਤੋਂ ਬਾਅਦ ਗਾਇਕ ਸਦਮੇ ਚ ਹੈ |
ਜਿਸ ਤੋਂ ਬਾਅਦ ਬਪ੍ਰਾਕ ਨੇ ਵੀਡੀਓ ਜ਼ਾਰੀ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਦੱਸ ਦਈਏ 27-28 ਜਨਵਰੀ ਦੀ ਦਰਮਿਆਨੀ ਰਾਤ 
ਦਿੱਲੀ ਦੇ ਕਾਲਕਾਜੀ ਮੰਦਰ ਦੇ ਮਹੰਤ ਪਰੀਸਰ ‘ਚ ਆਯੋਜਿਤ ਜਾਗਰਣ ਪ੍ਰੋਗਰਾਮ ਦੌਰਾਨ ਵੱਡਾ ਹਾਦਸਾ ਵਾਪਰ ਗਿਆ। 
ਜਾਗਰਣ ਦੌਰਾਨ ਲੱਕੜ ਅਤੇ ਲੋਹੇ ਦੇ ਫਰੇਮ ਨਾਲ ਬਣੀ ਸਟੇਜ ਧਰਾਸ਼ਾਹੀ ਹੋ ਗਈ ,,,ਇਸ ਹਾਦਸੇ ਕਾਰਨ 17 ਵਿਅਕਤੀ ਜ਼ਖ਼ਮੀ ਅਤੇ ਇੱਕ ਦੀ ਮੌਤ ਹੋ ਗਈ। ਸਮਾਗਮ ਕਰਵਾਉਣ ਲਈ ਪ੍ਰਬੰਧਕਾਂ ਕੋਲ ਇਜਾਜ਼ਤ ਨਹੀਂ ਸੀ। ਹਾਲਾਂਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਤਕਰੀਬਨ 35 ਹਜ਼ਾਰ ਲੋਕਾਂ ਦਾ ਇਕੱਠ ਸੀ। ਕ੍ਰਾਈਮ ਟੀਮ ਨੇ ਮੌਕੇ ਦਾ ਦੌਰਾ ਕੀਤਾ।ਇਸ ਮਾਮਲੇ 'ਚ ਪ੍ਰਬੰਧਕਾਂ ਖਿਲਾਫ 337/304ਏ/188 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ| ਉਥੇ ਹੀ ਹਾਦਸੇ ਤੋਂ ਬਾਅਦ ਗਾਇਕ ਬੀ ਪਰਾਕ ਨੇ ਵੀਡੀਓ ਜ਼ਾਰੀ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਜਖ਼ਮੀਆਂ ਦੀ ਸਿਹਤਯਾਬੀ ਦੀ ਦੁਆ ਕੀਤੀ ਹੈ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਟਾਪ ਹੈਡਲਾਈਨ

US Military Strike: ਵੱਡਾ ਹਮਲਾ, ਭਾਰਤ ਆ ਰਹੀ ਈਰਾਨੀ ਵਾਰਸ਼ਿੱਪ ਨੂੰ ਅਮਰੀਕਾ ਨੇ ਡੁਬੋਇਆ, 87 ਲੋਕਾਂ ਦੀ ਮੌਤ

Jalandhar 'ਚ ਨਗਰ ਨਿਗਮ ਦੀ ਕਾਰਵਾਈ, ਫਗਵਾੜਾ ਗੇਟ 'ਤੇ ਸਥਿਤ ਗੈਰਕਾਨੂੰਨੀ ਬਿਲਡਿੰਗ ਮਾਲਕ ਨੂੰ ਨੋਟਿਸ ਜਾਰੀ

ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਸਾਫ, ਚੱਲਣਗੀਆਂ ਤੇਜ਼ ਹਵਾਵਾਂ; ਤਾਪਮਾਨ ਆਮ ਨਾਲੋਂ ਰਹੇਗਾ ਵੱਧ

Amritsar 'ਚ ਮਹਿਲਾ ਵਕੀਲ 'ਤੇ ਥਰਡ ਡਿਗਰੀ Torture ਕਰਨ ਆਰੋਪ ,ਅਦਾਲਤ 'ਚ ਰੌਂਦੇ ਹੋਏ ਸੁਣਾਈ ਹੱਡਬੀਤੀ  

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਮਾਰਚ 2026
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਸਾਫ, ਚੱਲਣਗੀਆਂ ਤੇਜ਼ ਹਵਾਵਾਂ; ਤਾਪਮਾਨ ਆਮ ਨਾਲੋਂ ਰਹੇਗਾ ਵੱਧ
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਸਾਫ, ਚੱਲਣਗੀਆਂ ਤੇਜ਼ ਹਵਾਵਾਂ; ਤਾਪਮਾਨ ਆਮ ਨਾਲੋਂ ਰਹੇਗਾ ਵੱਧ
Tarn Taran 'ਚ AAP ਸਰਪੰਚ ਦੇ ਕਤਲ ਮਾਮਲੇ 'ਚ ਲੁੜੀੰਦੇ ਦੋ ਮੁਲਜ਼ਮ ਪੁਲਿਸ ਮੁੱਠਭੇੜ 'ਚ ਜ਼ਖ਼ਮੀ

Sukhbir Singh Badal ਨੇ 'ਆਪ' ਸਰਕਾਰ 'ਤੇ ਕਸਿਆ ਤੰਜ ,ਕਿਹਾ -ਪੰਜਾਬ 'ਤੇ ਡੇਢ ਲੱਖ ਕਰੋੜ ਰੁਪਏ ਦਾ ਕਰਜ਼ਾ 

Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 
Moga 'ਚ ਹੋਲੀ 'ਤੇ ਰਿਟਾਇਰਡ ਫ਼ੌਜੀ 'ਤੇ ਜਾਨਲੇਵਾ ਹਮਲਾ , ਫਰੀਦਕੋਟ ਕੀਤਾ ਰੈਫਰ ,ਰਸਤਾ ਮੰਗਣ 'ਤੇ ਛਿੜਿਆ ਵਿਵਾਦ 
Amritsar 'ਚ ਮਹਿਲਾ ਵਕੀਲ 'ਤੇ ਥਰਡ ਡਿਗਰੀ Torture ਕਰਨ ਆਰੋਪ ,ਅਦਾਲਤ 'ਚ ਰੌਂਦੇ ਹੋਏ ਸੁਣਾਈ ਹੱਡਬੀਤੀ  
Amritsar 'ਚ ਮਹਿਲਾ ਵਕੀਲ 'ਤੇ ਥਰਡ ਡਿਗਰੀ Torture ਕਰਨ ਆਰੋਪ ,ਅਦਾਲਤ 'ਚ ਰੌਂਦੇ ਹੋਏ ਸੁਣਾਈ ਹੱਡਬੀਤੀ  
PRTC ਦੀਆਂ ਬੱਸਾਂ ਦੇ ਰੰਗ ਨੂੰ ਲੈ ਕੇ AAP ਦਾ ਪਲਟਵਾਰ , ਬਲਤੇਜ ਪੰਨੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ 

Mohali ਦੇ ਡੇਰਾਬੱਸੀ 'ਚ ਹੋਲੀ ਵਾਲੇ ਦਿਨ ਕੁੱਟਮਾਰ , ਚੱਲੇ ਕੁਰਸੀਆਂ- ਡੰਡੇ , ਲੋਕਾਂ ਨੇ ਦੁਕਾਨਾਂ ਕੀਤੀਆਂ ਬੰਦ 

Embed widget