ਪੜਚੋਲ ਕਰੋ

ਭਿੰਡਰਾਂਵਾਲੇ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ

ਭਿੰਡਰਾਂਵਾਲੇ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਬੇਰਹਿਮੀ ਨਾਲ ਕ+ਤ.ਲ
#Punjab #Crime #bhindrawala #Nephew #bababalwindersingh #Murder #abplive 
ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ।
ਇਹ ਕਤਲ ਕਿਸੇ ਹੋਰ ਨੇ ਨਹੀਂ ਬਲਕਿ ਬਾਬਾ ਬਲਵਿੰਦਰ ਸਿੰਘ ਦੇ ਚੇਲੇ ਨੇ ਹੀ ਕੀਤਾ ਹੈ |
ਬਾਬਾ ਬਲਵਿੰਦਰ ਸਿੰਘ ਸੰਤ ਸਮਾਜ ਦੇ ਜਨਰਲ ਸਕੱਤਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਸਨ।
ਵਾਰਦਾਤ 30 ਮਈ ਦੀ ਰਾਤ ਦੀ ਹੈ |ਕਤਲ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ
ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਹੋਇਆ।
ਗੁਰਦੁਆਰਾ ਕੰਪਲੈਕਸ ਵਿਚ ਖੂਨ ਨਾਲ ਲੱਖਪੱਥ ਲਾਸ਼ ਮਿਲੀ ਹੈ।
ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਹੈ |
ਪਰਿਵਾਰ ਤੇ ਕਰੀਬੀਆਂ ਨੇ ਸ਼ੱਕ ਜਤਾਇਆ ਹੈ ਕਿ ਕਤਲ
ਬਾਬਾ ਬਲਵਿੰਦਰ ਸਿੰਘ ਦੇ ਚੇਲੇ ਤੇ ਸੇਵਾਦਾਰ 22 ਸਾਲਾ ਰਮਨਜੀਤ ਸਿੰਘ ਨੇ ਹੀ ਕੀਤਾ ਹੈ |
ਕਿਉਂਕਿ ਕਤਲ ਕਰਨ ਤੋਂ ਬਾਅਦ ਉਨ੍ਹਾਂ ਦਾ ਸੇਵਕ ਫ਼ਰਾਰ ਦੱਸਿਆ ਜਾ ਰਿਹਾ ਹੈ।
ਕਤਲ ਦੇ ਪਿੱਛੇ ਸੋਚੀ ਸਮਝੀ ਸਾਜਿਸ਼ ਦੱਸੀ ਜਾ ਰਹੀ ਹੈ | ਪਰਿਵਾਰ ਨੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਫਿਲਹਾਲ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਪੁਲਿਸ ਨੇ ਰਮਨਦੀਪ ਸਿੰਘ ਵਾਸੀ ਪਿੰਡ ਸਲਾਹਪੁਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ
ਕਰ ਦਿੱਤਾ ਹੋਇਆ ਤੇ ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Punjab News: ਪੰਜਾਬ-ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਚਰਚਾ ਤੇਜ਼, ਚੰਨੀ-ਰੰਧਾਵਾ ਦਿੱਲੀ ਪਹੁੰਚੇ: ਰਾਹੁਲ ਗਾਂਧੀ ਲੈਣਗੇ ਆਖਰੀ ਫੈਸਲਾ; ਚੰਨੀ ਧੜੇ ਨੂੰ ਲੱਗੇਗਾ ਵੱਡਾ ਝਟਕਾ...
ਪੰਜਾਬ-ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਲੈ ਚਰਚਾ ਤੇਜ਼, ਚੰਨੀ-ਰੰਧਾਵਾ ਦਿੱਲੀ ਪਹੁੰਚੇ: ਰਾਹੁਲ ਗਾਂਧੀ ਲੈਣਗੇ ਆਖਰੀ ਫੈਸਲਾ; ਚੰਨੀ ਧੜੇ ਨੂੰ ਲੱਗੇਗਾ ਵੱਡਾ ਝਟਕਾ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ 'ਚ ਨਵੇਂ 2800 ਡਿਪੂ ਹੋਲਡਰਸ ਨੂੰ ਮਿਲੇਗਾ ਲਾਇਸੈਂਸ, ਲੱਖਾਂ ਲੋਕਾਂ ਨੂੰ ਘਰ ਦੇ ਕੋਲ ਮਿਲੇਗਾ ਰਾਸ਼ਨ; ਨਹੀਂ ਖਾਣੇ ਪੈਣਗੇ ਧੱਕੇ
ਪੰਜਾਬ 'ਚ ਨਵੇਂ 2800 ਡਿਪੂ ਹੋਲਡਰਸ ਨੂੰ ਮਿਲੇਗਾ ਲਾਇਸੈਂਸ, ਲੱਖਾਂ ਲੋਕਾਂ ਨੂੰ ਘਰ ਦੇ ਕੋਲ ਮਿਲੇਗਾ ਰਾਸ਼ਨ; ਨਹੀਂ ਖਾਣੇ ਪੈਣਗੇ ਧੱਕੇ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
Embed widget