ਪੜਚੋਲ ਕਰੋ
Advertisement
Baba gurinder singh kheri jattan ਮੁੜ ਵਿਵਾਦਾਂ 'ਚ ਪੁਲਿਸ ਨੇ ਕਰ ਦਿੱਤੇ ਵੱਡੇ ਖ਼ੁਲਾਸੇ ! | Abp Sanjha
ਪੁਲਿਸ ਨੇ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਨੂੰ ਅਦਾਲਤ ’ਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵੱਲੋਂ ਇਸ ਮਾਮਲੇ ’ਚ ਗੁਰਵਿੰਦਰ ਸਿੰਘ ਦੇ ਸਾਥੀ ਗੁਰਵਿੰਦਰ ਸਿੰਘ ਬਿੱਟੂ ਵਾਸੀ ਸ਼ਿਮਲਾ ਪੁਰੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਇੰਸਪੈਕਟਰ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਲੜਾਈ ਝਗੜੇ ਦੇ ਮਾਮਲੇ ਨੂੰ ਲੈ ਕੇ ਗੁਰਵਿੰਦਰ ਸਿੰਘ ਖੇੜੀ ਨਾਮਕ ਵਿਅਕਤੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਸੀ ਜਿਸ ਨੂੰ ਪੁੱਛਗਿਛ ਲਈ ਪ੍ਰੋਟਕਸ਼ਨ ਵਰੰਟ ਜੇਲ੍ਹ ’ਚੋਂ ਲਿਆਂਦਾ ਗਿਆ ਸੀ। ਅੱਜ ਫਤਿਹਗੜ੍ਹ ਸਾਹਿਬ ਦੀ ਅਦਾਲਤ ’ਚ ਪੁਲਿਸ ਨੇ ਗੁਰਵਿੰਦਰ ਸਿੰਘ ਖੇੜੀ ਅਤੇ ਉਸ ਦੇ ਸਾਥੀ ਗੁਰਵਿੰਦਰ ਸਿੰਘ ਬਿੱਟੂ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗੁਰਵਿੰਦਰ ਸਿੰਘ ਦੇ ਸਾਥੀ ਗੁਰਵਿੰਦਰ ਸਿੰਘ ਬਿੱਟੂ ਦੇ ਐਡਵੋਕੇਟ ਜੀਐੱਸ ਘੁੰਮਣ ਨੇ ਕਿਹਾ ਕਿ ਗੁਰਵਿੰਦਰ ਸਿੰਘ ਬਾਬੇ ਨੂੰ ਪੁਲਿਸ ਵੱਲੋਂ ਕਰੀਬ ਇਕ ਮਹੀਨੇ ਬਾਅਦ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਜਦੋਂਕਿ ਦੂਜੀ ਧਿਰ ਦੇ ਕਿਸੇ ਵੀ ਵਿਅਕਤੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਗਿਆ। ਜਦੋਂਕਿ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਕੋਲੋਂ ਵੀ ਹਥਿਆਰ ਵਗੈਰਾ ਦਾ ਬਰਾਮਦਗੀ ਨਹੀਂ ਹੋਈ।
Tags :
Kheri Wala Baba Kheri Wala Baba Beaten Kheri Vala Baba Kheri Wala Baba News Baba Gurvinder Singh Baba Gurwinder Singh Baba Gurinder Singh Kheri Wale Baba Gurvinder Singh News Kheri Vala Baba Arrest Kheri Vala Baba Gurwinder Singh Baba Gurinder Singh Kheri Jattan Baba Gurinder Singh Ji Kheri Jattan Kheri Jattan Wala Baba Kheri Wala Baba Biography Kheri Jattan Baba Gurinder Singh Gurwinder Baba Kheri Wala Khedi Wala Baba News Khedi Wala Baba Wifeਪੰਜਾਬ
ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸ਼ਾਹੀ ਇਮਾਮ ਮੋ.ਉਸਮਾਨ ਲੁਧਿਆਣਵੀ ਨੇ, Jagjit Singh Dhallewal ਦਾ ਹਾਲ ਜਾਣਿਆ
ਆਖਰ ਕੌਣ ਹੈ ਯੂਕੇ ਦਾ ਫੌਜੀ ਫਤਿਹ ਸਿੰਘ ਬਾਗੀ ? ਅੱਤਵਾਦੀਆਂ ਨਾਲ ਕੀ ਕੁਨੈਕਸ਼ਨ?
Sri Fatehgarh Sahib:ਵਾਲ ਵਾਲ ਬਚੇ ਸ਼ਰਧਾਲੂ, ਸ਼ਹੀਦੀ ਸਭਾ ਜਾ ਰਹੀ ਸੰਗਤ ਦੀ ਟਰੈਕਟਰ ਟਰਾਲੀ ਹੋਈ ਹਾਦਸੇ ਦਾ ਸ਼ਿਕਾਰ,
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement