ਪੜਚੋਲ ਕਰੋ
Advertisement
ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ ਪਛਾਣ ਕਰਨ ਲਈ ਅੰਮ੍ਰਿਤਸਰ ਪਹੁੰਚ ਪਿਤਾ ਬਲਕੌਰ ਸਿੰਘ ਨੇ ਕਹੀ ਵੱਡੀ ਗੱਲ
ਅੰਮ੍ਰਿਤਸਰ ਪਹੁੰਚੇ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਕਿਹਾ ਹੈ ਕਿ ਇਹ ਤਾਂ ਸ਼ੁਰੂਆਤ ਹੈ, ਉਨ੍ਹਾਂ ਦੀ ਲੜਾਈ ਲੰਬੀ ਹੈ। ਦੋ ਦੀ ਮੌਤ ਉਨ੍ਹਾਂ ਦੇ ਪੁੱਤਰ ਨੂੰ ਵਾਪਸ ਨਹੀਂ ਲਿਆਏਗੀ। ਉਹ ਆਪਣੇ ਬੇਟੇ ਲਈ ਇਨਸਾਫ਼ ਲਈ ਲੜਦੇ ਰਹਿਣਗੇ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ ਪੁਲਿਸ ਦੀ ਟੀਮ ਨੇ ਅੰਮ੍ਰਿਤਸਰ ਦੇ ਭਕਨਾ 'ਚ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਦੋ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਨੂੰ ਐਨਕਾਊਂਟਰ 'ਚ ਮਾਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ। ਅੱਜ ਉਸ ਦਾ ਪੋਸਟਮਾਰਟਮ ਵੀ ਮੈਡੀਕਲ ਕਾਲਜ ਵਿੱਚ ਕੀਤਾ ਜਾਣਾ ਹੈ। ਪਰ ਇਸ ਤੋਂ ਪਹਿਲਾਂ ਪੰਚਨਾਮਾ ਤਿਆਰ ਕਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਜਿਸ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਹੋਣਾ ਵੀ ਜ਼ਰੂਰੀ ਸੀ।
ਰਾਜਨੀਤੀ
Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjha
ਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !
Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp Sanjha
BIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA
ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓ
View More
Advertisement
ਟਾਪ ਹੈਡਲਾਈਨ
ਦੇਸ਼
ਮਨੋਰੰਜਨ
ਪੰਜਾਬ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement